Site icon Sikh Siyasat News

ਸੰਤ ਜਰਨੈਲ਼ ਸਿੰਘ ਭਿੰਡਰਾਂਵਾਲ਼ਿਆਂ ਦੇ ਜਨਮ ਦਿਹਾੜੇ ‘ਤੇ ਸ੍ਰ. ਸਿਮਰਨਜੀਤ ਸਿੰਘ ਮਾਨ ਵੱਲੋਂ ਦਿੱਤਾ ਗਿਆ ਭਾਸ਼ਣ (ਵੀਡੀਓੁ)

 

ਇਹ ਵੀਡੀਓੁ ਸ੍ਰ. ਸਿਮਰਨਜੀਤ ਸਿੰਘ ਮਾਨ ਵੱਲੋਂ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ‘ਤੇ ਦਿੱਤੇ ਭਾਸ਼ਣ ਦੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 12 ਫਰਵਰੀ 2016 ਨੂੰ ਫਤਿਹਗੜ੍ਹ ਸਾਹਿਬ ਵਿਖੇ ਸੰਤ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਮਨਾਇਆ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version