ਸਿੱਖ ਖਬਰਾਂ

ਪਾਣੀਆਂ ਦੇ ਮੁੱਦੇ ‘ਤੇ ਭਾਰਤੀ ਸੁਪਰੀਮ ਕੋਰਟ ਦੇ ਫੈਸ਼ਲੇ ਬਾਰੇ ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ

By ਸਿੱਖ ਸਿਆਸਤ ਬਿਊਰੋ

November 12, 2016

ਪਾਣੀਆਂ ਦੇ ਮੁੱਦੇ ‘ਤੇ ਭਾਰਤੀ ਸੁਪਰੀਮ ਕੋਰਟ ਦੇ 10 ਨਵੰਬਰ, 2016 ਨੂੰ ਆਏ ਫੈਸਲੇ ਤੋਂ ਬਾਅਦ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਨਾਲ ਸਤਲੁਜ-ਯਮੁਨਾ ਲਿੰਕ ਨਹਿਰ ਬਾਰੇ ਗੱਲਬਾਤ ਕੀਤੀ। ਪੇਸ਼ ਹੈ ਗੱਲਬਾਤ ਦੀ ਪੂਰੀ ਵੀਡੀਓ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: