
October 11, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰ ਕੁਲਦੀਪ ਨਈਅਰ ਤੋਂ ਸ਼੍ਰੋਮਣੀ ਸਾਹਿਤ ਸਨਮਾਨ ਵਾਪਸ ਲੈ ਲਿਆ ਹੈ। ਕੁਲਦੀਪ ਨਈਅਰ ਦੀਆਂ ਲਿਖਤਾਂ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ 1980-90 ਦਹਾਕੇ ਦੌਰਾਨ ਸਿੱਖ ਸੰਘਰਸ਼ ਦੀ ਸ਼ਹੀਦਾਂ ਬਾਰੇ ਗਲਤ ਜਾਣਕਾਰੀ ਫੈਲਾਉਣ ਵਾਲੀਆਂ ਪਾਇਆ ਗਿਆ। ਇਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਨੇ ਪ੍ਰੈਸ ਬਿਆਨ ਜਾਰੀ ਕਰਕੇ ਦਿੱਤੀ।
ਸਿੱਖ ਨੌਜਵਾਨਾਂ ਨੇ ਕੁਲਦੀਪ ਨਈਅਰ ਦੀ ਤਸਵੀਰ ‘ਤੇ ਕਾਲਖ ਪੋਤ ਕੇ ਕੀਤਾ ਗੁੱਸੇ ਦਾ ਇਜ਼ਹਾਰ (ਫਾਈਲ ਫੋਟੋ)
ਸਬੰਧਤ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹੋ:
kuldip nayyar has apologized to sikhs in vague terms an attempt to repair his damaged image
ਸਬੰਧਤ ਵੀਡੀਓ:
Related Topics: Anti Sikh Media, Damdami Taksal, Kuldeep Nayyar, Shiromani Gurdwara Parbandhak Committee (SGPC), ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Shaheed Sant Jarnail Singh Bhindranwale)