ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਛੋਟੀ ਫਿਲਮ ਭਗਤ ਸਿੰਘ ਦਿਖਾਉਣ ਤੋਂ ਬਾਅਦ ਫਿਲਮ ‘ਤੇ ਵਿਚਾਰ-ਚਰਚਾ ਸਿੱਖ ਸਿਆਸਤ ਬਿਊਰੋ 9 years ago 12 ਅਕਤੂਬਰ, 2017 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾ ਭਵਨ ‘ਚ ਵਿਦਿਆਰਥੀਆਂ ਵਲੋਂ ਕਰਵਾਏ ਗਏ ਦਸਤਾਵੇਜ਼ੀ ਫਿਲਮ ਫੈਸਟੀਵਲ ਦੇ ਦੂਜੇ ਦਿਨ ਛੋਟੀ ਫਿਲਮ ਭਗਤ ਸਿੰਘ ਦਿਖਾਈ ਗਈ ਸੀ। ਉਪਰੰਤ ਹੋਈ ਵਿਚਾਰ-ਚਰਚਾ ਦੀ ਵੀਡੀਓ ਰਿਕਾਰਡਿੰਗ: ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:See more