ਵੀਡੀਓ » ਸਿੱਖ ਖਬਰਾਂ

ਸਿੱਖ ਗੁਰੂ ਅਤੇ ਸਿੱਖ: ਪਿੰਡ ਘੁਮਾਣ (ਗੁਰਦਾਸਪੁਰ) ਦੇ ਗੁਰਮਤਿ ਸਮਾਗਮ ਸਮੇਂ ਭਾਈ ਅਜਮੇਰ ਸਿੰਘ ਦੇ ਵਿਚਾਰ

October 21, 2016 | By

15 ਅਕਤੂਬਰ, 2016 ਨੂੰ ਪਿੰਡ ਘੁਮਾਣ (ਗੁਰਦਾਸਪੁਰ) ਵਿਖੇ ਹੋਏ ਗੁਰਮਤਿ ਸਮਾਗਮ ‘ਚ ਸਿੱਖ ਲਿਖਾਰੀ ਭਾਈ ਅਜਮੇਰ ਸਿੰਘ ਵਲੋਂ ਭਾਸ਼ਣ ਦਿੱਤਾ ਗਿਆ। ਆਪਣੇ ਭਾਸ਼ਣ ‘ਚ ਉਨ੍ਹਾਂ ਨੇ ਸਿੱਖ ਗੁਰੂ ਸਾਹਿਬਾਨ ਅਤੇ ਸਿੱਖਾਂ ਦੇ ਸੰਬੰਧਾਂ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,