ਸਿਆਸੀ ਖਬਰਾਂ

ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ (3 ਮਾਰਚ 2017)

By ਸਿੱਖ ਸਿਆਸਤ ਬਿਊਰੋ

March 05, 2017

ਚੰਡੀਗੜ੍ਹ: ਸਿੱਖ ਇਤਿਹਾਸਕਾਰ ਅਤੇ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਵਲੋਂ 3 ਮਾਰਚ, 2017 ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ‘ਚ ਭਾਸ਼ਣ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਭਾਰਤੀ ਉਪ ਮਹਾਂਦੀਪ ‘ਚ ਰਾਸ਼ਟਵਾਦ ਅਤੇ ਫਾਸ਼ੀਵਾਦ ਦੇ ਉਭਾਰ ਦਾ ਕੇਂਦਰ ਬਣੇ ਹੋਏ ਪੰਜਾਬ ਯੂਨੀਵਰਸਿਟੀ ‘ਚ ਕੁਝ ਦਿਨ ਪਹਿਲਾਂ ਹਿੰਦੂ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪਰੀਸ਼ਦ ਅਤੇ ਸਟੂਡੈਂਟਸ ਫਾਰ ਸੁਸਾਇਟੀ (ਐਸ.ਐਫ.ਐਸ.) ‘ਚ ਟਕਰਾਅ ਦੇਖਣ ਨੂੰ ਮਿਲਿਆ ਸੀ।

ਇਹ ਭਾਸ਼ਣ ਸਟੂਡੈਂਟਸ ਫਾਰ ਸੁਸਾਇਟੀ ਵਲੋਂ ਕਰਵਾਈ ਗਈ ਕਾਨਫਰੰਸ ‘ਚ ਦਿੱਤਾ ਗਿਆ ਸੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚਪ ਪੜ੍ਹਨ ਲਈ: Sikh Historian & Political Analyst Bhai Ajmer Singh at Punjab University Chandigarh (03/03/17) …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: