ਸਿੱਖ ਖਬਰਾਂ

ਦਲ ਖਾਲਸਾ ਆਗੂ ਭਾਈ ਕੰਵਰਪਾਲ ਸਿੰਘ ਬਿੱਟੂ ਦੇ ਪਿਤਾ ਜੀ ਚਲਾਣਾ ਕਰ ਗਏ

November 24, 2023 | By

ਸ੍ਰੀ ਅੰਮ੍ਰਿਤਸਰ, ਪੰਜਾਬ: ਦਲ ਖਾਲਸਾ ਆਗੂ ਭਾਈ ਕੰਵਰਪਾਲ ਸਿੰਘ ਦੇ ਸਤਿਕਾਰਯੋਗ ਪਿਤਾ ਸ. ਅਤਰ ਸਿੰਘ ਅਕਾਲ ਪੁਰਖ ਦੇ ਭਾਣੇ ਵਿਚ ਸਦੀਵੀ ਵਿਛੋੜਾ ਦੇ ਗਏ ਹਨ। ਉਨਾ ਦਾ ਸੰਸਕਾਰ ਅੱਜ ਕਰ ਦਿਤਾ ਗਿਆ।

 

ਸ. ਅਤਰ ਸਿੰਘ ਜੀ

ਸ. ਅਤਰ ਸਿੰਘ ਚੀਫ ਖਾਲਸਾ ਦੀਵਾਨ ਦੇ ਸੀਨੀਅਰ ਮੈਂਬਰ ਸਨ।

ਉਹਨਾਂ ਦਾ ਜਨਮ ਦਸੰਬਰ 1940 ਵਿੱਚ ਸਰਗੋਧਾ, ਪਾਕਿਸਤਾਨ (ਹੁਣ) ਵਿਖੇ ਹੋਇਆ ਸੀ। ਉਹ 84 ਵਰ੍ਹਿਆਂ ਦੇ ਸਨ। ਉਹਨਾ ਆਪਣੇ ਅੰਤਿਮ ਸਵਾਸ ਹਰਤੇਜ ਹਸਪਤਾਲ, ਅੰਮ੍ਰਿਤਸਰ ਵਿਚ ਲਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,