May 13, 2010 | By ਸਿੱਖ ਸਿਆਸਤ ਬਿਊਰੋ
ਫਤਹਿਗੜ੍ਹ ਸਾਹਿਬ (13 ਮਈ, 2010): ਸਰਹੰਦ ਫਤਹਿ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਦੀ ਤਿੰਨ ਸੌ ਸਾਲਾ ਸ਼ਤਾਬਦੀ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵੱਲੋਂ ਜੂਨ 1984 ਘੱਲੂਘਾਰੇ ਅਤੇ ਸਿੱਖ ਸੰਘਰਸ਼ ਦੇ ਸ਼ਹੀਦ ਜਰਨੈਲਾਂ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਸ਼ਹੀਦਾਂ ਦੀਆਂ ਤਸਵੀਰਾਂ ਦੇਖਦੇ ਹੋਏ ਪੰਜਾਬ ਪੁਲਿਸ ਦੇ ਦੋ ਮੁਲਾਜਮ
Related Topics: Akali Dal Panch Pardhani, Fatehgarh Sahib, Sikh Martyrs, Sikh Struggle