January 28, 2017 | By ਸਿੱਖ ਸਿਆਸਤ ਬਿਊਰੋ
ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ “ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ” ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਸਿੱਖ ਯੂਥ ਆਫ ਪੰਜਾਬ ਦੇ ਮੁਖੀ ਪਰਮਜੀਤ ਸਿੰਘ ਟਾਂਡਾ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਦੇਖੋ ਵੀਡੀਓ:
Related Topics: Dal Khalsa International, Paramjit Singh Tanda, Protest Against Indian Republic Day, Punjab Politics, Seminar Recordings (ਸੈਮੀਨਾਰ ਰਿਕਾਰਡਿੰਗ), Sikh Freedom, Sikh Youth of Punjab