ਵੀਡੀਓ

ਸ੍ਰੀ ਅਕਾਲ ਤਖਤ ਸਾਹਿਬ ਤੋਂ ਵੋਟਾਂ ਵਾਲੀਆਂ ਪਾਰਟੀਆਂ ਦਾ ਗਲਬਾ ਖਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ; ਇਹ ਕਿਵੇਂ ਹੋਵੇ?

By ਸਿੱਖ ਸਿਆਸਤ ਬਿਊਰੋ

October 26, 2022

ਖਾਲਸਾ ਪੰਥ ਦੀਆਂ ਜੁਝਾਰੂ ਸਖਸ਼ੀਅਤਾਂ- ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਪਹਿਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਮਨਜੀਤ ਸਿੰਘ ਫਗਵਾੜਾ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਅਤੇ ਭਾਈ ਸੁਖਦੇਵ ਸਿੰਘ ਡੋਡ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਦਾ ਸੱਦਾ ਦਿੱਤਾ ਗਿਆ ਸੀ।

ਇਸ ਵਿਚਾਰ ਗੋਸ਼ਟੀ ਤੋਂ ਬਾਅਦ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਅਕਾਲ ਤਖਤ ਸਾਹਿਬ ਦੇ ਪ੍ਰਬੰਧ ਨੂੰ ਵੋਟਾਂ ਵਾਲੀਆਂ ਪਾਰਟੀਆਂ ਦੇ ਗਲਬੇ ਤੋਂ ਮੁਕਤ ਕਰਵਾਉਣ ਦੀ ਲੋੜ ਉੱਤੇ ਜੋਰ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: