ਚੋਣਵੀਆਂ ਵੀਡੀਓ

ਮਨੁੱਖੀ ਅਧਿਕਾਰ ਦਿਹਾੜੇ ‘ਤੇ ਵਿਸ਼ੇਸ਼: ਬੀਬੀ ਪਰਮਜੀਤ ਕੌਰ ਖਾਲੜਾ ਕੀਤੀ ਗੱਲਬਾਤ (ਵੇਖੋ ਵੀਡੀਓੁ)

By ਸਿੱਖ ਸਿਆਸਤ ਬਿਊਰੋ

December 11, 2015

ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਗਾਜ਼ੀ ਵੱਲੋਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਵਿਰੁੱਧ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਲੜੀ ਗਈ ਲੜਾਈ ਬਾਰੇ ਉਨ੍ਹਾਂ ਦੀ ਧਰਮ ਸੁਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਬੀਬੀ ਖਾਲੜਾਵੱਲੋਂ ਇਸ ਗੱਲਬਾਤ ਦੌਰਾਨ ਪੰਜਾਬ ਵਿੱਚ ਸਰਕਾਰੀ ਸਰਪ੍ਰਤੀ ਹੇਠ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਦੇ ਕੀਤੇ ਯਤਨਾਂ ਬਾਰੇ ਆਪਣਾ ਤਜ਼ਰਬਾ ਸਾਂਝਾ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: