ਚੋਣਵੀਆਂ ਵੀਡੀਓ

ਸਾਕਾ ਨਨਕਾਣਾ ਸਾਹਿਬ, ਘੱਲੂਘਾਰਾ 1984 ਤੇ ਅੱਜ ਦੇ ਹਾਲਾਤ

By ਸਿੱਖ ਸਿਆਸਤ ਬਿਊਰੋ

March 13, 2021

ਪੁਸਤਕ ਪ੍ਰੇਮ ਲਹਿਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਚਰਚਾ ਦੀ ਲੜੀ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਵੱਲੋਂ ਮੌਜੂਦਾ ਗੁਰਦੁਆਰਾ ਪ੍ਰਬੰਧ ਨੂੰ ਸੁਧਾਰਣ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਵੱਲੋਂ ਸਾਝੇ ਕੀਤੇ ਵਿਚਾਰ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਝੇ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: