Site icon Sikh Siyasat News

ਤੀਜੇ ਘੱਲੂਘਾਰੇ ਨੂੰ ਕਿਵੇਂ ਯਾਦ ਕੀਤਾ ਜਾਵੇ ?

 

ਜੂਨ ’84 ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਸਿੰਘ ਸਭਾ ਬਠਿੰਡਾ ਵਿਖੇ ਯਾਦਗਾਰੀ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸ. ਮਲਕੀਤ ਸਿੰਘ ਭਵਾਨੀਗੜ੍ਹ ਨੇ “ਤੀਜੇ ਘੱਲੂਘਾਰੇ ਨੂੰ ਕਿਵੇਂ ਯਾਦ ਕੀਤਾ ਜਾਵੇ” ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ। ਇੱਥੇ ਅਸੀ ਉਹਨਾਂ ਦੁਆਰਾ ਸਾਂਝੇ ਕੀਤੇ ਵਿਚਾਰਾਂ ਦੀ ਤਕਰੀਰ ਸਾਂਝੀ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version