ਵੀਡੀਓ

ਬੇਪਰਵਾਹ ਅਕਾਲੀ ਯੌਧੇ ਦੀਆਂ ਯਾਦਾਂ: ਭਾਈ ਚਰਨਜੀਤ ਸਿੰਘ ਤਲਵੰਡੀ ਨੂੰ ਯਾਦ ਕਰਦਿਆਂ ਭਾਈ ਦਲਜੀਤ ਸਿੰਘ ਬਿੱਟੂ ਦਾ ਵਖਿਆਨ

June 5, 2025 | By

 

2 ਜੂਨ 2025 ਨੂੰ ਪਿੰਡ ਤਲਵੰਡੀ ਰਾਏ ਵਿਖੇ ਭਾਈ ਚਰਨਜੀਤ ਸਿੰਘ ਜੀ ਦੀ ਯਾਦ ਵਿਚ ਹੋਏ ਇਕ ਸਾਮਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਪੰਥ ਸੇਵਕ ਸਖਸ਼ੀਅਤ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਭਾਈ ਚਰਨਜੀਤ ਸਿੰਘ ਜੀ ਦੀ ਸਖਸ਼ੀਅਤ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਹ ਵਖਿਆਨ ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , ,