ਵੀਡੀਓ

ਲੜਾਈ ਸਿਰਫ MSP ਦੀ ਨਹੀਂ; ਇਹ ਸਾਡੀ ਹੋਂਦ ਦੀ ਐ… ਦੀਪ ਸਿੱਧੂ (ਸ਼ੰਭੂ ਮੋਰਚਾ)

By ਸਿੱਖ ਸਿਆਸਤ ਬਿਊਰੋ

October 13, 2020

ਪੰਜਾਬ ਵਿੱਚ ਕਿਸਾਨੀ ਮੁੱਦਿਆਂ ਉੱਤੇ ਹੋਏ ਉਭਾਰ ਵਿਚ ਪੰਜਾਬ ਦੇ ਵੱਧ ਹੱਕਾਂ ਅਤੇ ਖੁਦਮੁਖਤਿਆਰੀ ਦਾ ਮਸਲਾ ਚਰਚਾ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਇਹ ਗੱਲ ਹੁਣ ਉਭਰ ਕੇ ਸਾਹਮਣੇ ਆ ਰਹੀ ਹੈ ਕਿ ਨਵੇਂ ਖੇਤੀ ਕਾਨੂੰਨ ਅਸਲ ਬਿਮਾਰੀ ਨਹੀਂ ਹਨ ਬਲਿਕ ਉਸ ਦੇ ਲੱਛਣ ਹਨ ਅਤੇ ਮਸਲੇ ਦੀ ਅਸਲ ਜੜ੍ਹ ਸੂਬਿਆਂ ਉੱਤੇ ਕੇਂਦਰ ਦੇ ਕੀਤੇ ਫੈਸਲੇ ਥੋਪਣ ਨਾਲ ਜੁੜੀ ਹੋਈ ਹੈ।

ਇੱਥੇ ਅਸੀ 4 ਅਕਤੂਬਰ 2020 ਨੂੰ ਸ਼ੰਭੂ ਵਿਖੇ ਲਗਾਏ ਗਏ ਮੋਰਚੇ ਦੌਰਾਨ ਪੰਜਾਬੀ ਅਦਾਕਾਰ ਦੀਪ ਸਿੱਧੂ ਦੁਆਰਾ ਸਾਂਝੇ ਕੀਤੇ ਗਏ ਵਿਚਾਰਾਂ ਦੀ ਤਕਰੀਰ ਸਾਂਝੀ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: