ਖੇਤੀਬਾੜੀ

ਖੇਤੀਬਾੜੀ ਅਤੇ ਕਿਸਾਨਾਂ ਨੂੰ ਕਿਵੇਂ ਅਜੋਕੇ ਸਮੇਂ ਦੇ ਹਾਣ ਦਾ ਬਣਾਇਆ ਜਾਵੇ?

By ਸਿੱਖ ਸਿਆਸਤ ਬਿਊਰੋ

September 13, 2021

ਅਜੋਕੇ ਹਲਾਤ ਅਤੇ ਮੀਡੀਆ ਦੀ ਭੂਮੀਕਾ ਵਿਸ਼ੇ ਤੇ ਮਿਊਸੀਪਲ ਭਵਨ ਸੈਕਟਰ 35 ਏ ਚੰਡੀਗੜ੍ਹ ਵਿਖੇ ਮਿਤੀ 28 ਅਗਸਤ 2021 ਨੂੰ ਕਰਵਾਇਆ ਗਿਆ। ਇਸ ਮੌਕੇ ਖੇਤੀਬਾੜੀ ਮਾਹਿਰ ਦਵਿੰਦਰ ਸ਼ਰਮਾ ਵੱਲੋਂ ਆਪਣੇ ਕੀਮਤੀ ਵਿਚਾਰ ਸਰੋਤਿਆਂ ਨਾਲ ਸਾਂਝੇ ਕੀਤੇ ਗਏ।

ਉਹਨਾਂ ਵੱਲੋਂ ਸਾਂਝੇ ਕੀਤੇ ਵਿਚਾਰ ਅਸੀ ਸਿੱਖ ਸਿਆਸਤ ਦੇ ਸਰੋਤਿਆਂ ਨਾਲ ਸਾਂਝੇ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: