Site icon Sikh Siyasat News

ਗ੍ਰਾਮ ਸਭਾ ਦੀ ਲੋੜ ਕਿਉਂ ਵਿਸ਼ੇ ‘ਤੇ ਡਾ. ਪਿਆਰਾ ਲਾਲ ਗਰਗ ਦੇ ਵਿਚਾਰ ਸੁਣੋ

ਚੰਡੀਗੜ੍ਹ: ਪੰਜਾਬ ਬਚਾਓ, ਪਿੰਡ ਬਚਾਓ ਕਮੇਟੀ ਵਲੋਂ 29 ਜੁਲਾਈ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਚ ਪੰਚਾਇਤੀ ਚੌਣਾਂ: ਪਿੰਡ ਅਤੇ ਗ੍ਰਾਮ ਸਭਾ ਵਿਸ਼ੇ ‘ਤੇ ਵਿਚਾਰ-ਚਰਚਾ ਕਰਵਾਈ ਗਈ।ਇਹ ਵਿਚਾਰ-ਚਰਚਾ ਪੰਜਾਬ ਵਿਚ (19 ਸਤੰਬਰ ਨੂੰ) ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਮੁੱਖ ਰਖਕੇ ਕਰਵਾਈ ਗਈ ਸੀ।ਇਸ ਵਿਚਾਰ-ਚਰਚਾ ਵਿੱਚ ਡਾ. ਪਿਆਰਾ ਲਾਲ ਗਰਗ ਵੱਲੋ ਸਾਂਝੇ ਕੀਤੇ ਵਿਚਾਰਾਂ ਦੀ ਵੀਡੀਓ ਸੁਣੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version