ਵੀਡੀਓ

ਸਾਹਿਬਜ਼ਾਦਿਆਂ ਦਾ ਇਤਿਹਾਸ ਦਿੱਲੀ ਵੀ ਦੱਸ ਰਹੀ ਹੈ ਤੇ ਸਿੱਖ ਵੀ? ਕੀ ਫਰਕ ਤੇ ਕੀ ਕਾਰਨ? ਡਾ. ਸੇਵਕ ਸਿੰਘ ਦਾ ਵਖਿਆਨ

December 31, 2024 | By

ਸਾਹਿਬਜਾਦਿਆਂ ਦੀ ਸ਼ਹਾਦਤ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਡਡਵਿੰਡੀ (ਸੁਲਤਾਨਪੁਰ ਲੋਧੀ) ਦੀ ਸੰਗਤ ਵਲੋਂ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਭਾਈ ਸੇਵਕ ਸਿੰਘ ਵੱਲੋਂ ਸਾਂਝੇ ਕੀਤੇ ਵਿਚਾਰ ਸੁਣੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,