
June 23, 2021 | By ਸਿੱਖ ਸਿਆਸਤ ਬਿਊਰੋ
ਗੁਰਦੁਆਰਾ ਪਾਤਸ਼ਾਹੀ ਨੋਵੀਂ ਭਵਾਨੀਗੜ੍ਹ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਾ. ਸਿਕੰਦਰ ਸਿੰਘ ਨੇ ‘1984 ਵਿੱਚ ਸਿੱਖਾਂ ਨੂੰ ਜੰਗ ਕਿਉਂ ਲੜਨੀ ਪਈ’ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ।
ਇੱਥੇ ਅਸੀ ਉਹਨਾਂ ਦੀ ਤਕਰੀਰ ਸਾਂਝੀ ਕਰ ਰਹੇ ਹਾਂ।
Related Topics: 1984 Sikh Genocide, Dr. Sikander Singh, Ghallughara June 1984