ਆਮ ਖਬਰਾਂ

ਡਿਪ੍ਰੈਸ਼ਨ ਤੋਂ ਦੁਖੀ, ਲੁਧਿਆਣਾ ਪੁਲਿਸ ਦੇ ਸਾਈਬਰ ਸੈਲ ਦੇ ਇੰਸਪੈਕਟਰ ਨੇ ਖੁਦਕੁਸ਼ੀ ਕੀਤੀ

July 28, 2016 | By

ਲੁਧਿਆਣਾ: ਅੱਜ ਵੀਰਵਾਰ ਦੀ ਸਵੇਰ ਲੁਧਿਆਣਾ ਪੁਲਿਸ ਦੇ ਇੰਸਪੈਕਟਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਇੰਸਪੈਕਟਰ ਭੁਪਿੰਦਰ ਸਿੰਘ ਜੋ ਕਿ ਲੁਧਿਆਣਾ ਸੀ.ਆਈ.ਏ. ਸਟਾਫ ਦੇ ਸਾਈਬਰ ਸੈਲ ਵਿਚ ਤੈਨਾਤ ਸੀ। ਗੋਲੀ ਲੱਗਣ ਤੋਂ ਬਾਅਦ ਉਸਨੂੰ ਦੀਪ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

bhupinder-singh-ludhiana_

ਭੁਪਿੰਦਰ ਸਿੰਘ (ਫਾਈਲ ਫੋਟੋ)

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇੰਫਰਮੇਸ਼ਨ ਤਕਨੀਕ ਦਾ ਮਾਹਰ ਸੀ, ਉਸਨੇ ਬਹੁਤ ਸਾਰੇ ਕੇਸ ਸੁਲਝਾਉਣ ਵਿਚ ਕਾਮਯਾਬੀ ਹਾਸਲ ਕੀਤੀ ਸੀ। ਪਿਛਲੇ ਕੁਝ ਸਮੇਂ ਤੋਂ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,