
October 12, 2023 | By ਸਿੱਖ ਸਿਆਸਤ ਬਿਊਰੋ
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ 7-8 ਅਕਤੂਬਰ ਦਿਨ ਸ਼ਨੀਵਾਰ,ਐਤਵਾਰ ਨੂੰ ਗਿਆਨੀ ਦਿੱਤ ਸਿੰਘ ਜੀ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ,ਫਤਹਿਗੜ ਸਾਹਿਬ ਵਿਖੇ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਵਰ੍ਹਾ ਮਨਾਇਆ ਗਿਆ। ਜਿੱਥੇ ਪੰਥ ਦੀ ਮਹਾਨ ਸਖਸ਼ੀਅਤਾਂ ਨੇ ਆਪਣੀ ਹਾਜਰੀ ਲਵਾਈ। ਪੱਤਰਕਾਰ ਹਮੀਰ ਸਿੰਘ ਵੱਲੋਂ ਵੀ ਆਪਣੇ ਵਿਚਾਰ ਸਰੋਤਿਆਂ ਨਾਲ ਸਾਂਝੇ ਕੀਤੇ ਗਏ. ਉਨ੍ਹਾਂ ਵੱਲੋਂ ਸਾਝੇ ਕੀਤੇ ਵਿਚਾਰ ਤੁਹਾਡੇ ਨਾਲ ਸਾਂਝੇ ਕਰ ਰਹੇ ਹਾਂ।
Related Topics: Bhai Hardeep Singh Nijjar, BJP, Hamir Singh, Indian Government, Justin Trudeau, SYL