Tag Archive "abvp"

ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲਾ ਵਿਦਿਆਰਥੀ ਦੇਸ਼ ਧ੍ਰੋਹ ਦੇ ਕੇਸ ਵਿੱਚ ਗ੍ਰਿਫਤਾਰ

ਦਿੱਲੀ: ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥੀ ਆਗੂ ਕਨਹੀਆਂ ਕੁਮਾਰ ਨੂੰ ਦਿੱਲੀ ਪੁਲਿਸ ਵੱਲੋਂ ਬੀਤੇ ਕੱਲ੍ਹ ਦੇਸ਼ ਧ੍ਰੋਹ ਦੇ ਕੇਸ ਵਿੱਚ ਯੂਨੀਵਰਸਿਟੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਭਾਜਪਾ ਹਿੰਦੂ ਰਾਸ਼ਟਰਵਾਦ ਦੇ ਨਾਮ ਹੇਠ ਬ੍ਰਾਹਮਣਵਾਦ ਫੈਲਾ ਰਹੀ ਹੈ- ਅਰੁੰਧਤੀ ਰਾਏ

ਪੂਨੇ: "ਭਾਰਤ ਵਿੱਚ ਹੋ ਰਹੀਆਂ ਘਟਨਾਵਾਂ ਕਾਰਨ ਘੱਟਗਿਣਤੀਆਂ ਜਿਸ ਡਰ ਦੇ ਮਾਹੌਲ ਵਿੱਚ ਰਹਿ ਰਹੀਆਂ ਹਨ ਉਸ ਨੂੰ ਅਸਿਹਣਸ਼ੀਲਤਾ ਕਹਿਣਾ ਵਾਜਿਬ ਨਹੀਂ ਹੈ" ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੀ ਲੇਖਿਕਾ ਅਰੁੰਧਤੀ ਰਾਏ ਵੱਲੋਂ ਸ਼ਨੀਵਾਰ ਨੂੰ ਪੂਨੇ ਵਿੱਚ ਹੋਏ ਇੱਕ ਸਮਾਗਮ ਦੌਰਾਨ ਕੀਤਾ ਗਿਆ।

« Previous Page