Tag Archive "advocate-harish-salve"

ਕੁਲਭੂਸ਼ਣ ਜਾਧਵ: ਪਾਕਿਸਤਾਨ ਨੇ ਕੌਮਾਂਤਰੀ ਅਦਾਲਤ ‘ਚ ਕਿਹਾ; ਭਾਰਤ ‘ਡਿਪਲੋਮੈਟਿਕ ਡਰਾਮਾ’ ਕਰ ਰਿਹਾ ਹੈ

ਇੰਟਰਨੈਸ਼ਨਲ ਕੋਰਟ ਆਫ ਜਸਟਿਸ (ਆਈ.ਸੀ.ਜੇ.) 'ਚ ਪਾਕਿਸਤਾਨ ਨੇ ਕਿਹਾ ਕਿ ਭਾਰਤੀ ਜਾਸੂਸ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ 'ਤੇ ਲੱਗੇ ਦੋਸ਼ਾਂ ਨੂੰ ਲੈ ਕੇ ਭਾਰਤ ਵਲੋਂ ਕੋਈ ਜਵਾਬ ਨਹੀਂ ਆਇਆ। ਪਾਕਿਸਤਾਨ ਨੇ ਕਿਹਾ ਕਿ ਭਾਰਤ ਨੇ ਕੌਮਾਂਤਰੀ ਅਦਾਲਤ ਨੂੰ ਰਾਜਨੀਤਕ ਡਰਾਮੇ ਲਈ ਇਸਤੇਮਾਲ ਕੀਤਾ ਹੈ।

ਐਸ.ਵਾਈ.ਐਲ. ਨਹਿਰ ਦੇ ਮਾਮਲੇ ‘ਚ ਬਾਦਲ ਨੇ ਵਕੀਲ ਹਰੀਸ਼ ਸਾਲਵੇ ਨਾਲ ਮੁਲਾਕਾਤ ਕੀਤੀ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਤਲੁਜ-ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ. ਨਹਿਰ) ਦੇ ਮਸਲੇ 'ਤੇ ਸੁਪਰੀਮ ਕੋਰਟ 'ਚ ਪੈਣ ਵਾਲੀ ਤਰੀਕ ਬਾਰੇ ਐਡਵੋਕੇਟ ਹਰੀਸ਼ ਸਾਲਵੇ ਨਾਲ ਮੁਲਾਕਾਤ ਕਰਕੇ ਕੇਸ ਬਾਰੇ ਵਿਚਾਰ-ਵਟਾਂਦਰਾ ਕੀਤਾ। ਅੱਜ 30 ਨਵੰਬਰ ਨੂੰ ਸੁਪਰੀਮ ਕੋਰਟ 'ਚ ਇਸ ਕੇਸ ਦੀ ਸੁਣਵਾਈ ਹੋਣੀ ਹੈ।