Tag Archive "akal-takht-and-akali"

ਅਕਾਲ ਤਖ਼ਤ ਦੀ ਪ੍ਰਭੂਸ਼ੱਤਾ ਬਹਾਲ ਕਰਨ ਲਈ ਪ੍ਰਬੰਧਕੀ ਢਾਚਾ ਬਦਲਣਾ ਸਮੇਂ ਦੀ ਮੁੱਖ ਲੋੜ

ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ "ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ" ਰੱਖਿਆ ਗਿਆ।

ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ ਕਿਵੇ ਬਹਾਲ ਹੋਵੇ?

ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ "ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ" ਰੱਖਿਆ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਪ੍ਰੋ.ਬਲਜਿੰਦਰ ਸਿੰਘ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ ਕਿਵੇ ਬਹਾਲ ਹੋਵੇ।

ਚਲਦੇ ਵਹੀਰ ਸਮੇਂ ਸਾਂਝਾ ਮੰਚ ਕਿਵੇ ਬਣੇ ਤੇ ਗੁਰਮਤੇ ਕਿਵੇ ਹੋਣ ?

ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ "ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ" ਰੱਖਿਆ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਭਾਈ ਦਲਜੀਤ ਸਿੰਘ ਦੱਸਿਆ ਕਿ ਚਲਦੇ ਵਹੀਰ ਸਮੇਂ ਸਾਂਝਾ ਮੰਚ ਕਿਵੇ ਬਣਦੇ ਸੀ ਤੇ ਗੁਰਮਤੇ ਕਿਵੇ ਹੁੰਦੇ ਸੀ

ਇਹ ਕਾਰਜ ਪਹਿਲਾਂ ਹੋਣਾ ਚਾਹੀਦਾ ਸੀ

ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ "ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ" ਰੱਖਿਆ ਗਿਆ।