ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਇਕ ਬੱਸ ਡੂੰਘੀ ਖੱਡ 'ਚ ਡਿਗ ਗਈ, ਜਿਸ ਨਾਲ ਘੱਟੋ ਘੱਟ 16 ਲੋਕਾਂ ਦੇ ਮਰਨ ਦੀ ਖ਼ਬਰ ਹੈ।
ਕਸ਼ਮੀਰੀ ਮੁਜਾਹਦੀਨ ਬੁਰਹਾਨ ਵਾਨੀ ਦੀ ਪੁਲਿਸ ਮੁਕਾਬਲੇ ਵਿਚ ਹੋਈ ਮੌਤ ਤੋਂ ਬਾਅਦ ਸਾਰੇ ਕਸ਼ਮੀਰ ਵਿਚ ਹਾਲਾਤ ਬੇਕਾਬੂ ਹੋ ਗਏ ਹਨ। ਹਾਲਾਤਾਂ ਦੇ ਮੱਦੇਨਜ਼ਰ ਸਰਕਾਰ ਨੇ ਅਮਰਨਾਥ ਯਾਤਰਾ ਰੋਕ ਦਿੱਤੀ ਅਤੇ ਇੰਟਰਨੈਟ, ਫੋਨ ਸੇਵਾਵਾਂ ਬੰਦ ਕਰ ਦਿੱਤੀਆਂ ਹਨ।