Tag Archive "attack-on-sikhs-in-india"

ਰਾਜਸਥਾਨ ‘ਚ ਨਿਹੰਗ ਸਿੰਘ ਦੇ ਜਬਰੀ ਕੇਸ ਕਤਲ ਕੀਤੇ; ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿਖੇਧੀ

ਅੰਮ੍ਰਿਤਸਰ: ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਦੀ ਕੁਟਮਾਰ ਅਤੇ ਧਾਰਮਿਕ ਚਿੰਨ੍ਹਾਂ ਅਤੇ ਅਕੀਦਿਆਂ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ...

ਸਿੱਖਾਂ ਖਿਲਾਫ ਨਸਲੀ ਹਿੰਸਾ: ਸ਼੍ਰੋਮਣੀ ਕਮੇਟੀ ਦਾ ਵਫਦ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ਿਲਾਂਗ ਲਈ ਰਵਾਨਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਸਿੱਖ ਵੱਸੋਂ ਵਾਲੀ ਕਲੋਨੀ ‘ਤੇ ਹਮਲਾਵਰਾਂ ਵਲੋਂ ਕੀਤੇ ...

ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਸਿੱਖਾਂ ਖਿਲਾਫ ਨਸਲੀ ਹਿੰਸਾ; ਕਰਫਿਊ ਲੱਗਿਆ

ਚੰਡੀਗੜ੍ਹ: ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਸਿੱਖ ਭਾਈਚਾਰੇ ਉੱਤੇ ਵੱਡੇ ਨਸਲੀ ਹਮਲੇ ਦੀ ਖਬਰ ਹੈ ਜਿਸ ਵਿਚ ਸ਼ਹਿਰ ਦੇ ਪੰਜਾਬੀ ਇਲਾਕੇ ਨੂੰ ਨਿਸ਼ਾਨਾ ਬਣਾਇਆ ਗਿਆ ...

ਕੈਲੀਫੋਰਨੀਆ ਵਿਚ ਸਿੱਖ ‘ਤੇ ਜਾਨਲੇਵਾ ਹਮਲਾ

ਕੈਲੀਫੋਰਨੀਆ ਦੇ ਸ਼ਹਿਰ ਰਿਚਮੰਡ ਵਿਚ ਇਕ ਨੌਜਵਾਨ ਸਿਖ ਮਾਨ ਸਿੰਘ ਖਾਲਸਾ 'ਤੇ ਐਤਵਾਰ ਦੀ ਰਾਤ ਨੂੰ ਉਸ ਵੇਲੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰ ਦਿਤਾ ਗਿਆ ਜਿਸ ਵਕਤ ਉਹ ਆਪਣੇ ਇਕ ਸਾਥੀ ਨੂੰ ਉਸਦੇ ਘਰ ਛਡ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ।

ਸ਼ਰਦ ਪਵਾਰ ਵਾਲੀ ਘਟਨਾਂ ਤੋਂ ਬਾਅਦ ਮਹਾਰਾਸ਼ਟਰ ਵਿੱਚ ਸਿੱਖਾਂ ਦੀ ਜਾਇਦਾਦਾਂ ਦੀ ਭੰਨਤੋੜ

ਮੈਲਬਰਨ, ਆਸਟ੍ਰੇਲੀਆ (25 ਨਵੰਬਰ, 2011): ਅਖੰਡ ਕੀਰਤਨੀ ਜਥੇ ਦੇ ਆਗੂ ਰਤਿੰਦਰ ਸਿੰਘ ਨੇ ਦੱਸਿਆ ਹੈ ਕਿ ਕੇਂਦਰੀ ਕੈਬਨਿਟ ਮੰਤਰੀ ਸ਼ਰਦ ਪਵਾਰ ’ਤੇ ਹਮਲੇ ਤੋਂ ਬਾਅਦ ਮਹਾਰਾਸ਼ਟਰ ਦੇ ਪੂਨਾ ਅਤੇ ਪਾਤਰਾ ਖੇਤਰਾਂ ਵਿੱਚ ਸਿੱਖਾਂ ਦੀਆਂ ਦੁਕਾਨਾਂ ਦੀ ਭੰਨਤੋੜ ਕੀਤੀ ਗਈ। ਸਰਕਾਰ ਨੇ ਤੁਰੰਤ ਦਫ਼ਾ 144 ਲਗਾ ਦਿੱਤੀ ਹੈ ਅਤੇ ਨਾਲ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਮਾਗਮ ਰੱਦ ਕਰ ਦਿੱਤੇ ਹਨ।