Tag Archive "attacks-on-minorities-in-india"

ਰਾਜਸਥਾਨ ‘ਚ ਨਿਹੰਗ ਸਿੰਘ ਦੇ ਜਬਰੀ ਕੇਸ ਕਤਲ ਕੀਤੇ; ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿਖੇਧੀ

ਅੰਮ੍ਰਿਤਸਰ: ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਦੀ ਕੁਟਮਾਰ ਅਤੇ ਧਾਰਮਿਕ ਚਿੰਨ੍ਹਾਂ ਅਤੇ ਅਕੀਦਿਆਂ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ...

ਗਾਵਾਂ ਦੀ ਰੱਖਿਆ ਲਈ ਜੰਗ ਤੇ ਕਤਲ ਨਹੀਂ ਰੁਕਣਗੇ ਜਦੋਂ ਤਕ ਗਾਂ ਨੂੰ ਰਾਸ਼ਟਰੀ ਮਾਤਾ ਨਹੀਂ ਐਲਾਨਿਆ ਜਾਂਦਾ: ਭਾਜਪਾ ਵਿਧਾਇਕ

ਚੰਡੀਗੜ੍ਹ: ਗਾਂ ਰੱਖਿਆ ਦੇ ਨਾਂ ‘ਤੇ ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਨੂੰ ਭੀੜਾਂ ਵਲੋਂ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਜਿੱਥੇ ਲਗਾਤਾਰ ਵੱਧ ਰਹੀਆਂ ਹਨ ...

ਹਿੰਦੁਤਵੀ ਦਹਿਸ਼ਤ: ਗਾਂ ਰੱਖਿਆ ਦੇ ਨਾਂ ‘ਤੇ ਅਲਵਰ ਵਿਚ ਇਕ ਹੋਰ ਮੁਸਲਮਾਨ ਦਾ ਕਤਲ

ਜੈਪੁਰ: ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ...

ਘੱਟਗਿਣਤੀ ਕੌਮਾਂ ਭਾਰਤ ਵਿੱਚ ਸੁਰੱਖਿਅਤ ਨਹੀਂ ਹਨ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ: ਕਰਨਾਟਕਾ ਵਿਚ ਹਿੰਦੂ ਭੀੜ ਵਲੋਂ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੀ ਘਟਨਾ ‘ਤੇ ਸਖਤ ਪ੍ਰਤੀਕਰਮ ਦਿੰਦਿਆਂ ਸ੍ਰੋਮਣੀ ਕਮੇਟੀ ਵਲੋਂ ਨਿਯੁਕਤ ...

ਕਰਨਾਟਕਾ ਵਿਚ ਸਿੱਖ ਨੌਜਵਾਨ ਦੀ ਭੀੜ ਵਲੋਂ ਕੁੱਟਮਾਰ; ਕਕਾਰਾਂ ਦੀ ਕੀਤੀ ਬੇਅਦਬੀ, ਜ਼ਬਰਨ ਕੇਸ ਕਤਲ ਕੀਤੇ

ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਪ੍ਰਤੀ ਵਧ ਰਹੀ ਨਫਰਤ ਦੀ ਇਕ ਉਦਾਹਰਣ ਕਰਨਾਟਕਾ ਵਿਚ ਸਾਹਮਣੇ ਆਈ ਜਦੋਂ ਭੀੜ ਨੇ ਇਕ ਸਿੱਖ ਵਿਅਕਤੀ ‘ਤੇ ਹਮਲਾ ਕੀਤਾ। ਹਮਲੇ ...

ਆਰਐਸਐਸ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਕਾਰਾ ਹੈ ਲੁਧਿਆਣਾ ਵਿਖੇ ਪਾਦਰੀ ਦਾ ਕਤਲ: ਸੁਖਪਾਲ ਸਿੰਘ ਖਹਿਰਾ

ਆਮ ਆਦਮੀ ਪਾਰਟੀ (ਆਪ) ਦੇ ਨਵੇਂ ਚੁਣੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਪਾਦਰੀ ਸੁਲਤਾਨ ਮਸੀਹ ਕਤਲ ਕਾਂਡ ਵਿੱਚ ਆਰਐਸਐਸ, ਵੀਐਚਪੀ ਤੇ ਭਾਜਪਾ ਵੱਲ ਉਂਗਲੀ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪੰਜਾਬ ਵਿੱਚ ਈਸਾਈ ਘੱਟ ਗਿਣਤੀ ’ਚ ਹਨ ਤੇ ਕੁਝ ਤਾਕਤਾਂ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।