Tag Archive "avtar-singh-makkar"

ਅੱਜ ਦੀਆਂ ਅਹਿਮ ਖਬਰਾਂ ਦੇ ਚੋਣਵੇਂ ਨੁਕਤੇ (21 ਦਸੰਬਰ 2019)

ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 20 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। 1980-90ਵਿਆਂ ਦੌਰਾਨ ਪੰਜਾਬ ਵਿਚ ਬਣਾਏ ਗਏ ਝੂਠੇ ਮੁਕਾਬਲਿਆਂ ਦੇ ਗੰਭੀਰ ਮਾਮਲੇ ਵਿਚ ਕਾਰਵਾਈ ਦੀ ਮੰਗ...

ਖਤਰਾ ਲੰਗਰ ‘ਤੇ ਜੀ.ਐਸ.ਟੀ ਦਾ ਨਹੀ ਸ੍ਰੋਮਣੀ ਕਮੇਟੀ ‘ਤੇ ਲੱਗੇ ‘ਬਾਦਲ ਸਰਵਿਸ ਟੈਕਸ’ ਤੋਂ ਹੈ

ਕੁਲਵੰਤ ਸਿੰਘ ਰੰਧਾਵਾ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ  98151-65689 ਕੇਂਦਰ ਸਰਕਾਰ ਨੇ ਆਪਣੇ ਇੱਕ ਨੋਟੀਫੀਕੇਸ਼ਨ ਰਾਹੀ ਮੁਫਤ ਭੋਜਨ ਦੇਣ ਵਾਲੀਆਂ ਖੈਰਾਇਤੀ ਸੰਸਥਾਵਾਂ ਨੂੰ ਸੇਵਾ ਭੋਜ ਯੋਜਨਾ ...

ਸੁਖਦੇਵ ਸਿੰਘ ਭੌਰ ਨੂੰ ਜ਼ਮਾਨਤ ਮਿਲੀ

ਨਵਾਂਸ਼ਹਿਰ: ਨਵਾਂਸ਼ਹਿਰ ਪੁਲਿਸ ਵਲੋਂ 7 ਸਤੰਬਰ ਨੂੰ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਫਰੰਟ ਦੇ ਆਗੂ ਸੁਖਦੇਵ ਸਿੰਘ ਭੌਰ ਨੂੰ ਅੱਜ ਨਵਾਂਸ਼ਹਿਰ ਅਦਾਲਤ ...

ਸ਼੍ਰੋਮਣੀ ਕਮੇਟੀ ਮੁਲਾਜਮ ਨਹੀ ਸੁਣਦੇ ਮੱਕੜ ਦੀ ਨਸੀਹਤ ?

ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਬਿਨ ਮੰਗੀ ਮੁਆਫੀ ਬਾਰੇ ਕੀਤੇ ਇੰਕਸ਼ਾਫ ਅਤੇ ਕਮੇਟੀ ਮੁਲਾਜਮਾਂ ਉਪਰ ਕੀਤੇ ਤਨਜ ‘ਆਖਿਰ ਸ਼੍ਰੋਮਣੀ ਕਮੇਟੀ ਮੁਲਾਜਮਾਂ ਦੀ ਕੀ ਮਜਬੂਰੀ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਵੀ ਅਵਾਜ ਨਹੀ ਉਠਾ ਸਕਦੇ?’ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਖੁਦ ਘਿਰਦੇ ਨਜਰ ਆ ਰਹੇ ਹਨ।ਜਿਕਰ ਕਰਨਾ ਬਣਦਾ ਹੈ ਕਿ ਅਵਤਾਰ ਸਿੰਘ ਮੱਕੜ ਨੇ ਕੁਝ ਦਿਨ ਪਹਿਲਾਂ ਇਹ ਇੰਕਸ਼ਾਫ ਕੀਤਾ ਸੀ ਕਿ ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਗਈ ਮੁਆਫੀ ਬਾਰੇ ਉਨ੍ਹਾਂ ਨੂੰ ਜਾਣਕਾਰੀ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਸੀ।

ਬੇਅਦਬੀ ਤੇ ਡੇਰਾ ਮਾਮਲੇ ਵਿੱਚ ਅਜੇ ਹੋਰ ਬਹੁਤ ਕੁਝ ਸਾਮਣੇ ਆਵੇਗਾ:ਮੱਕੜ

ਸੁਖਬੀਰ ਸਿੰਘ ਬਾਦਲ ਨੂੰ ਸਤੰਬਰ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਮੁਆਫੀ ਦੇ ਵਿਉਂਤਕਾਰ ਦੱਸਣ ਵਾਲੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇੰਕਸ਼ਾਫ ਕੀਤਾ ਹੈ ਕਿ ਬੇਅਦਬੀ ਤੇ ਡੇਰਾ ਮੁਆਫੀ ਮਾਮਲੇ ਵਿੱਚ ਅਜੇ ਹੋਰ ਬਹੁਤ ਲੋਕ ਸੱਚ ਸਾਹਮਣੇ ਲੈਕੇ ਆਉਣਗੇ ।

ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਲਾਂਭੇ ਹੋ ਜਾਣ ਸੁਖਬੀਰ ਸਿੰਘ ਬਾਦਲ: ਬੀਬੀ ਕਿਰਨਜੋਤ ਕੌਰ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਵਲੋਂ ਦਿੱਤੇ ਬਿਆਨ ਕਿ ਡੇਰਾ ਸਿਰਸਾ ਮੁਖੀ ਨੂੰ ਤਖਤਾਂ ਦੇ ਜਥੇਦਾਰਾਂ ਪਾਸੋਂ ...

ਸ਼ਰੋਮਣੀ (ਕਮੇਟੀ) ਤੋਂ ਸ਼ਰਮ ਕਰੋ ਤੀਕ ਦਾ ਸਫਰ

ਲੇਖਕ: ਨਰਿੰਦਰ ਪਾਲ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਸ਼ਾਂਤਮਈ ਸਿੱਖਾਂ ਦੇ ਸਰਕਾਰੀ ਸ਼ਹਿ ’ਤੇ ਕੀਤੇ ਗਏ ਕਤਲ ਮਾਮਲੇ ਦੀ ...

ਸੁਖਬੀਰ ਬਾਦਲ ਨੇ ਹੀ ਮੈਨੂੰ ਘਰ ਬੁਲਾ ਕੇ ਡੇਰਾ ਸਾਧ ਦੀ ਮਾਫੀ ਬਾਰੇ ਪਹਿਲਾਂ ਦੱਸਿਆ ਸੀ: ਅਵਤਾਰ ਸਿੰਘ ਮੱਕੜ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਕ ਅੰਗਰੇਜ਼ੀ ਅਖਬਾਰ ਨਾਲ ਗੱਲਬਾਤ ਦੌਰਾਨ ਇਸ ਗੱਲ ਦਾ ਇੰਕਸ਼ਾਫ ਕੀਤਾ ਹੈ ਕਿ ...

ਸ਼੍ਰੋਮਣੀ ਕਮੇਟੀ ਵਲੋਂ ਆਰ.ਐਸ.ਐਸ ਨੂੰ ਤਾੜਨਾ; ਸਿੱਖ ਵਿਰੋਧੀ ਕਾਰਵਾਈਆਂ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੱਤੀ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੁਸਤਕ ਵਿੱਚੋਂ ਸਿੱਖ ਇਤਿਹਾਸ ਮਨਫੀ ਕਰਨ ਦਾ ਮਾਮਲਾ ਅਜੇ ਠੰਢਾ ਨਹੀਂ ਪਿਆ ਕਿ ਹੁਣ ਆਰਐੱਸਐੱਸ ਦੇ ਮੁੱਖ ਕੇਂਦਰ ਨਾਗਪੁਰ ...

ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ: ਤਖ਼ਤ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਗਠਨ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ ਫੂਲ ਸਿੰਘ ਨੇ ਚੋਣ ...

Next Page »