Tag Archive "azadi-march"

ਦਲ ਖਾਲਸਾ ਵੱਲੋਂ ਕੱਢਿਆ ਗਿਆ “ਆਜ਼ਾਦੀ ਮਾਰਚ”

ਪੰਜਾਬ ਡੇਅ ਮੌਕੇ ਨਵੰਬਰ 1984 ਕਤਲੇਆਮ ਤੋ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਤੱਕ ਹੱਕ ਤੇ ਇਨਸਾਫ ਲੈਣ ਅਤੇ ਪੰਜਾਬ ਦੀ ਪ੍ਰਭੂਸੱਤਾ ਅਤੇ ਆਜ਼ਾਦੀ ਦਾ ਹੋਕਾ ਦੇਣ ਲਈ ਦਲ ਖਾਲਸਾ ਵੱਲੋਂ ਕੱਢਿਆ ਗਿਆ ਆਜ਼ਾਦੀ ਮਾਰਚ

ਸਿੱਖ ਜਥੇਬੰਦੀ ਦਲ ਖ਼ਾਲਸਾ ਕਰੇਗੀ 1 ਨਵੰਬਰ ਨੂੰ ਆਜ਼ਾਦੀ ਮਾਰਚ

ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਐਲਾਨ ਕੀਤਾ ਕਿ ਨਵੰਬਰ 1984 ਸਿੱਖ ਕਤਲੇਆਮ ਤੋ ਲੈ ਕੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਤੱਕ ਡੁੱਲੇ ਲਹੂ ਦਾ ਹੱਕ ਤੇ ਇਨਸਾਫ ਲੈਣ ਅਤੇ 1984 ਦੀ ਨਸਲਕੁਸ਼ੀ ਤੋ ਬਾਅਦ ਸਿੱਖਾਂ ਵੱਲੋਂ ਲੜੇ ਜਾ ਰਹੇ ਆਜਾਦੀ ਸੰਘਰਸ਼ ਦੀ ਲੋਅ ਨੂੰ ਮੱਘਦਾ ਰੱਖਣ ਲਈ 1 ਨਵੰਬਰ ਨੂੰ ਅੰਮ੍ਰਿਤਸਰ ਵਿਖੇ ‘ਆਜ਼ਾਦੀ ਮਾਰਚ’ ਦੇ ਟਾਈਟਲ ਹੇਠ ਮਾਰਚ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ (ਅ)ਨੇ ਖਾਲਸਈ ਜਾਹੋ ਜਲਾਲ ਨਾਲ ਕੱਢਿਆ ਅਜਾਦੀ ਮਾਰਚ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ...