
ਪਿਛਲੇ ਲੰਮੇ ਸਮੇ ਤੋਂ ਚੰਡੀਗੜ 'ਚ ਪੰਜਾਬੀ ਬੋਲੀ ਨੂੰ ਲਾਗੂ ਕਰਵਾਉਣ ਲਈ ਯਤਨ ਕਰ ਰਹੇ ਬਲਜੀਤ ਸਿੰਘ ਖਾਲਸਾ ਨੂੰ ਅਦਾਲਤ ਨੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ ਤਿੰਨ ਮਹੀਨੇ ਦੀ ਸਜਾ ਸੁਣਾਈ ਹੈ।
ਚੰਡੀਗੜ੍ਹ: ਸਿੱਖ ਸਿਆਸਤ ਦੇ ਪ੍ਰਤੀਨਿਧ ਬਲਜੀਤ ਸਿੰਘ ਵੱਲੋਂ ਸਿੱਖ ਚਿੰਤਕ ਅਤੇ ਵਿਦਵਾਨ ਸ੍ਰ ਅਜ਼ਮੇਰ ਸਿੰਘ ਅਤੇ ਸ੍ਰ, ਹਰਿਕਮਲ ਸਿੰਘ ਸਰੀ, ਕੈਨੇਡਾ ਨਾਲ ਸਿੱਖ ਗਰੂ ਸਾਹਿਬਾਨਾਂ ਦੀ ਫਿਲਮਾਂ ਵਿੱਚ ਪੇਸ਼ਕਾਰੀ ਦੇ ਮੁੱਦੇ 'ਤੇ ਵਿਚਾਰ-ਚਰਚਾ ਕੀਤੀ ਗਈ।