ਸੰਯੁਕਤ ਰਾਸ਼ਟਰ ਦੇ ਸਕੱਤਰ ਬਾਨ ਕੀ ਮੂਨ ਨੇ ਭਾਰਤ ਅਤੇ ਪਾਕਿਸਤਾਨ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਨਾਲ ਹੀ ਸੰਯੁਕਤ ਰਾਸ਼ਟਰ ਨੇ ਲਾਈਨ ਆਫ ਕੰਟਰੋਲ (LOC) 'ਤੇ 'ਸਰਜੀਕਲ ਸਟ੍ਰਾਇਕ' ਦੇ ਭਾਰਤ ਦੇ ਦਾਅਵਿਆਂ 'ਤੇ ਵੀ ਸਵਾਲ ਚੁੱਕੇ ਹਨ।