
ਬੱਬਰ ਅਕਾਲੀ ਯੋਧਿਆਂ ਦਾ ਟੀਚਾ ਪੰਜਾਬ ਵਿੱਚ ਖਾਲਸਾ ਰਾਜ ਦੀ ਮੁੜ ਬਹਾਲੀ ਅਤੇ ਹਿੰਦੁਸਤਾਨ ਵਿੱਚ ਸਵੈਰਾਜ ਕਾਇਮ ਕਰਨਾ ਸੀ। ਇਸ ਮਨੋਰਥ ਲਈ ਹਥਿਆਰ ਬੰਦ ਜੱਦੋਜਹਿਦ ਰਾਹੀਂ ਫਿਰੰਗੀ ਹਕੂਮਤ ਦੇ ਮਨ ਵਿਚ ਖੌਫ ਅਤੇ ਤਰਥੱਲੀ ਮਚਾ ਦੇਣ ਵਾਲੇ ਬਬਰ ਯੋਧਿਆਂ ਨੂੰ 1947 ਦੇ ਸੱਤਾ ਤਬਾਦਲੇ ਤੋਂ ਬਾਅਦ ਲਿਖੇ ਗਏ ਇਤਿਹਾਸ ਵਿਚ ਬਣਦੀ ਥਾਂ ਨਹੀਂ ਦਿੱਤੀ ਗਈ।
ਚੰਡੀਗੜ੍ਹ – ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀਕਲਾ ...
ਪੰਜਾਬ ਵਿੱਚ ਕਿਸਾਨੀ ਮੁਦਿਆਂ ਉੱਤੇ ਹੋਏ ਉਭਾਰ ਵਿਚ ਪੰਜਾਬ ਦੇ ਵੱਧ ਹੱਕਾਂ ਅਤੇ ਖੁਦਮੁਖਤਿਆਰੀ ਦਾ ਮਸਲਾ ਚਰਚਾ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਇਹ ਗੱਲ ਹੁਣ ਉਭਰ ਕੇ ਸਾਹਮਣੇ ਆ ਰਹੀ ਹੈ ਕਿ ਨਵੇਂ ਖੇਤੀ ਕਾਨੂੰਨ ਅਸਲ ਬਿਮਾਰੀ ਨਹੀਂ ਹਨ ਬਲਿਕ ਉਸ ਦੇ ਲੱਛਣ ਹਨ ਅਤੇ ਮਸਲੇ ਦੀ ਅਸਲ ਜੜ੍ਹ ਸੂਬਿਆਂ ਉੱਤੇ ਕੇਂਦਰ ਦੇ ਕੀਤੇ ਫੈਸਲੇ ਥੋਪਣ ਨਾਲ ਜੁੜੀ ਹੋਈ ਹੈ।