Tag Archive "beadbi-incidents-in-punjab"

ਕੀ ਇਕ ਵਾਰ ਮੁੜ ਅਦਾਲਤ ਖੁਦ ਇਨਸਾਫ ਦੇ ਰਾਹ ਵਿੱਚ ਅੜਿੱਕਾ ਬਣਨ ਜਾ ਰਹੀ ਹੈ?

ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਨੇ ਨਾ ਸਿਰਫ ਸਿੱਖਾਂ ਨੂੰ ਬਲਕਿ ਪੂਰੇ ਪੰਜਾਬ ਦੇ ਮਾਹੌਲ ਨੂੰ ਬੁਨਿਆਦੀ ਰੂਪ ਵਿੱਚ ਪ੍ਰਭਾਵਤ ਕੀਤਾ ਹੈ। ਸਿੱਖ ਮਨਾਂ ਵਿੱਚ ਇਹ ਘਟਨਾਵਾਂ ਅਜੇ ਵੀ ਖੰਜਰ ਵਾਙ ਖੁਭੀਆਂ ਹੋਈਆਂ ਹਨ।

ਬਰਗਾੜੀ ਮੋਰਚਾ: ਪਿੰਡਾਂ ਵਿੱਚ ਨੌਜਵਾਨਾਂ ਦੀਆਂ ਕਮੇਟੀਆਂ ਬਣਾਓ, 14 ਨੂੰ ਸ਼ਹੀਦੀ ਦਿਹਾੜੇ ਮੌਕੇ ਮੁੜ ਪਹੁੰਚੋ

ਪਿੰਡ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਵਿੱਚ ਅੱਜ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਅਤੇ ਗਵਾਂਡੀ ਸੂਬਿਆਂ ਵਿਚੋਂ ਸਿੱਖ ਸੰਗਤਾਂ ਏਨੀ ਵੱਡੀ ਗਿਣਤੀ ਵਿੱਚ ਅੱਜ ਬਰਗਾੜੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਹੁੰਚੀਆਂ ਕਿ ਇਸ ਪਿੰਡ ਨੂੰ ਜਾਣ ਵਾਲੇ ਸਾਰੇ ਰਾਹ ਜਾਮ ਹੋ ਗਏ ਜਿਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਮੋਰਚੇ ਵਾਲੀ ਥਾਂ ਤੇ ਨਹੀਂ ਪਹੁੰਚ ਸਕੀਆਂ ਤੇ ਕਈ ਕਿਲੋਮੀਟਰਾਂ ਤੱਕ ਜਾਮ ਲੱਗੇ ਰਹੇ।

ਟਕਸਾਲੀ ਅਕਾਲੀਆਂ ਦੀ ਬਾਦਲਾਂ ਖਿਲਾਫ ਬਗਾਵਤ: ਰਤਨ ਸਿੰਘ ਅਜਨਾਲਾ ਨੇ ਰੈਲੀਆਂ ਵਿਚ ਨਾ ਜਾਣ ਦਾ ਐਲਾਨ ਕੀਤਾ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਗਲਤ ਮੁਆਫੀ ਦਵਾਉਣ, ਬੇਅਦਬੀ ਘਟਨਾਵਾਂ ਨਾਲ ਡੇਰਾ ਸਿਰਸਾ ਦੇ ਤਾਰ ਜੁੜਨ ਅਤੇ ਬਹਿਬਲ ਕਲਾਂ, ਕੋਟਕਪੂਰਾ ਸਾਕਿਆਂ ਵਿਚ ਬਾਦਲ ਪਰਿਵਾਰ ਦੀ ...

ਸੁਖਬੀਰ ਬਾਦਲ ਦਾ ਸਿੱਖਾਂ ਵਲੋਂ ਵਿਰੋਧ; ਜੁੱਤੀ ਤੇ ਡਾਂਗ ਗੱਡੀ ‘ਤੇ ਮਾਰ ਕੇ ਪ੍ਰਗਟਾਇਆ ਰੋਸ

ਸੰਗਰੂਰ: ਡੇਰਾ ਸਿਰਸਾ ਮੁਖੀ ਨਾਲ ਨਜ਼ਦੀਕੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਸਿੱਧੀ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤਾਂ ਦੇ ਰੋਹ ਦਾ ...

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਗੁਰਦੁਆਰਾ ਸਾਊਥਾਲ ਵਿਖੇ 13 ਅਕਤੂਬਰ ਨੂੰ ਇਕੱਠ ਸੱਦਿਆ

ਸਾਊਥਾਲ: ਪੰਜਾਬ ਵਿਚ ਬੀਤੇ ਸਮੇਂ ਦੌਰਾਨ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਗੁਰਦੁਆਰਾ ਸਿੰਘ ਸਭਾ ਸਾਊਥਾਲ ...

ਪੰਜਾਬ ਸਰਕਾਰ ਵਲੋਂ ਸੀ.ਬੀ.ਆਈ ਨੂੰ ਪਹਿਲਾਂ ਦਿੱਤੇ ਕੇਸ ਵਾਪਿਸ ਲੈਣ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੜਤਾਲ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਤੋਂ ਵਾਪਿਸ ਲੈਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ...

ਖੇੜੀ ਫੱਤਣ ਵਿਖੇ ਬੇਅਦਬੀ ਕਰਨ ਵਾਲੀ ਜਨਾਨੀ ਨੂੰ ਪਾਗਲ ਸਾਬਿਤ ਕਰਨ ਲੱਗੀ ਪੁਲਿਸ, ਸੰਗਤਾਂ ਨੇ ਸੜਕ ਰੋਕੀ

ਸਮਾਣਾ: ਪਿੰਡ ਖੇੜੀ ਫੱਤਣ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਸਾਜਿਸ਼ ‘ਤੇ ਪੁਲਿਸ ਵਲੋਂ ਪਰਦਾ ਪਾਉਣ ਦੀ ਕੋਸ਼ਿਸ ਕਰਨ ਦਾ ...

ਪਿੰਡ ਖੇੜੀ ਫੱਤਣ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਸਮਾਣਾ: ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਵਿਚ ਬੇਅਦਬੀਆਂ ਦਾ ਸ਼ੁਰੂ ਹੋਇਆ ਸਿਲਸਿਲਾ ਅਜੇ ਵੀ ਜਾਰੀ ਹੈ। ਬੀਤੇ ...

ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਅਗਾਮੀ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਾਂਗੇ: ਕੈਪਟਨ

ਚੰਡੀਗੜ੍ਹ: ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜੱਜ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿਚ ...

ਨਸ਼ਿਆਂ ਖਿਲਾਫ ਅਤੇ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਵਲੋਂ ਰੋਸ ਮਾਰਚ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਵਿੱਚ ਹੋ ...

« Previous PageNext Page »