Tag Archive "beadbi-incidents-in-punjab"

ਪੁਲਿਸ ਨੇ ਪਿੰਡ ਡੰਗੋਲੀ ਬੇਅਦਬੀ ਕੇਸ ਹੱਲ ਕਰਨ ਦਾ ਕੀਤਾ ਦਾਅਵਾ, ਪਿੰਡ ਵਾਸੀਆਂ ਨੇ ਪੁਲਿਸ ਦੇ ਦਾਅਵੇ ਨੂੰ ਨਕਾਰਿਆ

ਰੂਪਨਗਰ: ਕਸਬਾ ਘਨੌਲੀ ਨਜ਼ਦੀਕ ਪਿੰਡ ਡੰਗੋਲੀ ਵਿਚ ਬੀਤੇ ਕਲ੍ਹ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਤੰਦ ਉਲਝਦੀ ਪ੍ਰਤੀਤ ਹੋ ਰਹੀ ਹੈ। ...

ਰੂਪਨਗਰ ਜ਼ਿਲ੍ਹੇ ਦੇ ਪਿੰਡ ਡੰਗੋਲੀ ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਕਸਬਾ ਘਨੌਲੀ ਨਜ਼ਦੀਕ ਪਿੰਡ ਡੰਗੋਲੀ ਵਿਖੇ ਅੱਜ ਸਵੇਰੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ। ਸਿੱਖ ਸਿਆਸਤ ਵਲੋਂ ...

ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ 15 ਮਈ ਤੋਂ 17 ਮਈ 2018 ਤੱਕ ਕਪੂਰਥਲਾ, ਤਰਨਤਾਰਨ ਅਤੇ ਅੰਮ੍ਰਿਤਸਰ ਜਾਵੇਗਾ

ਚੰਡੀਗੜ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀਮਦ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਕਾਇਮ ...

ਪਿੰਡ ਭੂੰਦੜ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਡੇਰਾ ਸਿਰਸਾ ਪ੍ਰੇਮੀ ਦਿਓਰ ਭਰਜਾਈ ਗ੍ਰਿਫਤਾਰ

ਮੁਕਤਸਰ ਸਾਹਿਬ: ਇੱਥੇ ਪਿੰਡ ਭੂੰਦੜ ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਬੰਧੀ ਪੁਲਿਸ ਵਲੋਂ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ...

ਸੁਖਬੀਰ ਬਾਦਲ ਬੇਅਦਬੀ ਘਟਨਾਵਾਂ ਦੀ ਗੂੜ੍ਹੀ ਸਾਜ਼ਿਸ਼ ਤੋਂ ਜਾਣੂ: ਜਸਟਿਸ ਰਣਜੀਤ ਸਿੰਘ ਕਮਿਸ਼ਨ

ਸੁਖਬੀਰ ਬਾਦਲ ਨੂੰ ਭੇਜੇ ਪੱਤਰ ’ਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ (ਸੁਖਬੀਰ ਬਾਦਲ) ਵੱਲੋਂ ਭੇਜੇ ਗਏ ਪਹਿਲੇ ਪੱਤਰ ਦੇ ਸਾਰ ਤੋਂ ਜਾਪਦਾ ਹੈ ਕਿ ਉਹ ਗੂੜ੍ਹੀ ਸਾਜ਼ਿਸ਼ ਤੋਂ ਜਾਣੂ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ਹੁਣ 16 ਮਾਰਚ ਤਕ ਜਵਾਬ ਦੇਣ ਦਾ ਸਮਾਂ ਦਿੱਤਾ ਹੈ।

ਸ਼੍ਰੋ.ਗੁ.ਪ੍ਰ.ਕ. ਦੇ ਧਰਮ ਪਰਚਾਰ ਸਮਾਗਮ ਵਿੱਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਗੁਰਬਾਣੀ ਦਾ ਗਲਤ ਉਚਾਰਨ

 ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲ 2019 ਵਿੱਚ ਆ ਰਹੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ ਅਤੇ ਉਨ੍ਹਾਂ ਦੁਆਰਾ ਉਚਾਰੀ ਬਾਣੀ ਨੂੰ ਘਰ ਘਰ ਪਹੁੰਚਾਣ ਦਾ ਦਾਅਵਾ ਕਰਨ ਵਾਲੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਖੁਦ ਹੀ ਗੁਰਬਾਣੀ ਦੇ ਗਲਤ ਉਚਾਰਣ ਕਰਕੇ ਬੁਰੀ ਤਰ੍ਹਾਂ ਫਸ ਗਏ ਹਨ ।

ਬੇਅਦਬੀ ਘਟਨਾਵਾਂ: ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਨਵਾਂਸ਼ਹਿਰ ਦੇ ਪੰਜ ਪਿੰਡਾਂ ਦਾ ਦੌਰਾ

ਬੀਤੇ ਸਮੇਂ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਨਵਾਂਸ਼ਹਿਰ ਵਿੱਚ ਪੰਜ ਥਾਈਂ ਦੌਰਾ ਕਰ ਕੇ ਜਾਇਜ਼ਾ ਲਿਆ ਤੇ ਬਿਆਨ ਕਲਮਬੱਧ ਕੀਤੇ।

ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਇਸ ਮਹੀਨੇ ਸੌਂਪੀ ਜਾਏਗੀ ਰਿਪੋਰਟ

ਮੀਡੀਆ ਰਿਪੋਰਟਾਂ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਰਿਪੋਰਟ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਇਸ ਮਹੀਨੇ ਅਮਰਿੰਦਰ ਸਿੰਘ ਸਰਕਾਰ ਨੂੰ ਸੌਂਪ ਦਿੱਤੀ ਜਵੇਗੀ। ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਅੱਜ (18 ਦਸੰਬਰ) ਪਟਿਆਲਾ ਜ਼ਿਲ੍ਹੇ ਦੇ ਪਿੰਡ ਚਾਹਲ ਤੇ ਕਕਰਾਲਾ ਪਹੁੰਚੇ। ਇੱਥੇ ਵੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ।

ਪੁਲਿਸ ਵਲੋਂ ਬਹਿਬਲ ਕਾਂਡ ਗੋਲੀਬਾਰੀ ਦੀ ਅਧੂਰੀ ਰਿਪੋਰਟ ਪੇਸ਼ ਕਰਨ ‘ਤੇ ਅਦਾਲਤ ਨੇ 29 ਜਨਵਰੀ ਤਕ ਪੂਰੀ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

ਸਾਲ 2015 'ਚ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਅਕਤੂਬਰ 2015 ਵਿੱਚ ਸ਼ਾਂਤਮਈ ਰੋਸ ਪ੍ਰਗਟਾਅ ਰਹੇ ਸਿੱਖਾਂ ਉੱਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਨਾਲ ਮਾਰੇ ਗਏ ਸਿੱਖਾਂ ਅਤੇ ਜ਼ਖਮੀਆਂ ਦੇ ਸਬੰਧ

ਬਹਿਬਲ ਕਲਾਂ ਗੋਲੀਕਾਂਡ:ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੇ ਕਮਿਸ਼ਨ ਅੱਗੇ ਨਹੀਂ ਪੇਸ਼ ਹੋਇਆ ਸੁਮੇਧ ਸੈਣੀ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਜਾਂਚ ਦੌਰਾਨ ਦਰਜ ਬਿਆਨਾਂ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਦਾ ਨਾਂ ਸਾਹਮਣੇ ਆਉਣ ’ਤੇ ਕਮਿਸ਼ਨ ਨੇ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਦਾ ਸੱਦਾ ਦਿੱਤਾ ਸੀ।

« Previous PageNext Page »