Tag Archive "behbal-kalan-goli-kand"

ਪੰਜਾਬ ਯੁਨੀਵਰਸਿਟੀ ਵਿੱਚ ਬਹਿਬਲ ਕਲਾਂ ਅਤੇ ਨਕੋਦਰ ਸਾਕੇ ਦੀ ਯਾਦ ਵਿੱਚ ਰੋਸ ਮਾਰਚ  ਕੱਢਿਆ ਗਿਆ

ਬੀਤੇ ਦਿਨੀਂ (22 ਅਕਤੂਬਰ) ਪੰਜਾਬ ਯੁਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ ਸੱਥ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਸਾਕੇ ਵਿੱਚ 2 ਸਿੰਘਾਂ ਨੁੰ ਸ਼ਹੀਦ ਕਰਨ ਵਿੱਚ ਸ਼ਾਮਿਲ ਪੁਲਸ ਅਫਸਰਾਂ ਅਤੇ ਜਿੰਮੇਵਾਰ ਬੰਦਿਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ ਯੁਨੀਵਰਸਿਟੀ ਦੇ ਵਿਦਿਆਰਥੀ ਕੇਂਦਰ ‘ਤੇ ਪ੍ਰਦਰਸ਼ਨ ਕੀਤਾ ਗਿਆ।

ਟਕਸਾਲੀ ਅਕਾਲੀਆਂ ਦੀ ਬਾਦਲਾਂ ਖਿਲਾਫ ਬਗਾਵਤ: ਰਤਨ ਸਿੰਘ ਅਜਨਾਲਾ ਨੇ ਰੈਲੀਆਂ ਵਿਚ ਨਾ ਜਾਣ ਦਾ ਐਲਾਨ ਕੀਤਾ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਗਲਤ ਮੁਆਫੀ ਦਵਾਉਣ, ਬੇਅਦਬੀ ਘਟਨਾਵਾਂ ਨਾਲ ਡੇਰਾ ਸਿਰਸਾ ਦੇ ਤਾਰ ਜੁੜਨ ਅਤੇ ਬਹਿਬਲ ਕਲਾਂ, ਕੋਟਕਪੂਰਾ ਸਾਕਿਆਂ ਵਿਚ ਬਾਦਲ ਪਰਿਵਾਰ ਦੀ ...

ਸੁਖਬੀਰ ਬਾਦਲ ਦਾ ਸਿੱਖਾਂ ਵਲੋਂ ਵਿਰੋਧ; ਜੁੱਤੀ ਤੇ ਡਾਂਗ ਗੱਡੀ ‘ਤੇ ਮਾਰ ਕੇ ਪ੍ਰਗਟਾਇਆ ਰੋਸ

ਸੰਗਰੂਰ: ਡੇਰਾ ਸਿਰਸਾ ਮੁਖੀ ਨਾਲ ਨਜ਼ਦੀਕੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਸਿੱਧੀ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤਾਂ ਦੇ ਰੋਹ ਦਾ ...

ਕੈਪਟਨ ਦੀ ਢਿੱਲਮੱਠ ਅਤੇ ਮਿਲੀਭੁਗਤ ਕਾਰਨ ਦੋਸ਼ੀ ਕਾਨੂੰਨੀ ਪੈਂਤੜਿਆਂ ਦਾ ਸਹਾਰਾ ਲੈਣ ਲੱਗੇ: ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ...

ਅਕਾਲੀਆਂ ਵਾਂਗ, ਕਾਂਗਰਸ ਸਰਕਾਰ ਵੀ ਦਾਗੀ ਅਫਸਰਾਂ ਖਿਲਾਫ ਕਾਰਵਾਈ ਦਾ ਹੀਆ ਨਹੀ ਰੱਖਦੀ: ਦਲ ਖਾਲਸਾ

ਅੰਮ੍ਰਿਤਸਰ: ਦਲ ਖਾਲਸਾ ਨੇ ਪੰਜਾਬ ਸਰਕਾਰ ਉਤੇ ਗੰਭੀਰ ਦੋਸ਼ ਲਾਏ ਹਨ ਕਿ ਉਸਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋਸ਼ੀ ਪਾਏ ...

ਵਿਧਾਨ ਸਭਾ ਚੋਂ ਅਸਤੀਫਾ ਦੇਣ ਦਾ ਫੈਸਲਾ ਇਕ ਹਫਤੇ ਲਈ ਮੁਲਤਵੀ: ਸ.ਫੂਲਕਾ

ਚੰਡੀਗੜ੍ਹ: ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਮੁਤਾਬਕ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਨੀਤ ‘ਤੇ ਸਵਾਲ ਚੁਕਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ...

ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਪੁਲਿਸ ਅਫਸਰਾਂ ਖਿਲਾਫ ਕਾਰਵਾਈ ‘ਤੇ ਹਾਈ ਕੋਰਟ ਨੇ ਰੋਕ ਲਾਈ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਬਹਿਬਲ ਕਲਾਂ ਗੋਲੀ ਕਾਂਡ ਵਿਚ ਦੋਸ਼ੀ ਐਸਐਸਪੀ ਚਰਨਜੀਤ ਸ਼ਰਮਾ, ਐਸਐਚਓ ਅਮਰਜੀਤ ਸਿੰਘ ਅਤੇ ਐਸਐਸਪੀ ਰਘਬੀਰ ਸਿੰਘ ਸੰਧੂ ...

ਗੁਰੂ ਨਾਨਕ ਪਾਤਸ਼ਾਹ ਦੇ ਵਿਆਹ ਪੁਰਬ ਮੌਕੇ ਬਾਦਲ ਦਲ ਨੂੰ ਨਹੀ ਕਰਨ ਦਿੱਤੀ ਜਾਵੇਗੀ ਅਗਵਾਈ : ਪੰਥਕ ਜਥੇਬੰਦੀਆਂ

ਬਟਾਲਾ/ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ...

ਪੰਜਾਬ ਸਰਕਾਰ ਵਲੋਂ ਸੀ.ਬੀ.ਆਈ ਨੂੰ ਪਹਿਲਾਂ ਦਿੱਤੇ ਕੇਸ ਵਾਪਿਸ ਲੈਣ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੜਤਾਲ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਤੋਂ ਵਾਪਿਸ ਲੈਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ...

ਪੰਜਾਬ ਸਰਕਾਰ ਸੈਣੀ ਅਤੇ ਬਾਦਲ ਨੂੰ ਕਰੇ ਗ੍ਰਿਫਤਾਰ: ਸਿੱਖ ਯੂਥ ਆਫ ਪੰਜਾਬ

ਬਠਿੰਡਾ: ਡੀਜੀਪੀ ਸੁਮੇਧ ਸੈਣੀ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ...

Next Page »