Tag Archive "bhai-baldev-singh-sirsa"

ਸਾਲ ਦੇ ਪਹਿਲੇ ਦਿਨ ਨੌਜਵਾਨਾਂ ਨੇ ਪੰਜਾਬ ਨਾਲ ਦਿੱਲੀ ਦੇ ਧੱਕੇ ਮੂਹਰੇ ਡਟਣ ਦਾ ਅਹਿਦ ਲਿਆ

ਅੱਜ ਨਵੇਂ ਸਾਲ ਦੇ ਸ਼ੁਰੂਆਤੀ ਪਹਿਲੇ ਦਿਨ ਨੂੰ ਹੀ ਦਲ ਖ਼ਾਲਸਾ ਤੇ ਸਿੱਖ ਯੂਥ ਆਫ਼ ਪੰਜਾਬ ਨੇ ਰੋਸ ਵਜੋਂ ਮਨਾਉਦਿਆ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ। ਬਠਿੰਡਾ ਵਿੱਚ ਦਲ ਖ਼ਾਲਸਾ ਦੇ ਆਗੂ ਭਾਈ ਬਲਦੇਵ ਸਿੰਘ ਸਿਰਸਾ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆ ਉਹਨਾਂ 'ਤੇ ਹੋ ਰਹੇ ਚੁਰਤਫ਼ਾ ਹਮਲਿਆਂ ਤੋਂ ਜਾਣੂ ਹੋਣ ਦੀ ਅਪੀਲ ਕੀਤੀ।

ਸ਼੍ਰੋਮਣੀ ਕਮੇਟੀ ਚੋਣਾਂ ਲਈ ਚੋਣ ਕਮਿਸ਼ਨਰ ਨਿਯੁਕਤ; ਮਾਨ ਦਲ ਨੇ ਛੇਤੀ ਚੋਣਾਂ ਕਰਾਉਣ ਦੀ ਕੀਤੀ ਮੰਗ

ਚੰਡੀਗੜ੍ਹ: ਭਾਰਤ ਦੀ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਜ਼ਿੰਮੇਵਾਰ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਦੀਆਂ ਚੋਣਾਂ ਕਰਾਉਣ ਲਈ ਜੱਜ (ਸੇਵਾਮੁਕਤ) ਦਰਸ਼ਨ ...

ਬੋਰਡ ਦੀਆਂ ਇਤਿਹਾਸ ਸਬੰਧੀ ਪੁਸਤਕਾਂ ਮਾਮਲੇ ਵਿੱਚ ਬਲਦੇਵ ਸਿੰਘ ਸਿਰਸਾ ਦਾ ਸੁਖਬੀਰ ਬਾਦਲ ਨੂੰ ਸਵਾਲ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਸਿਖਿਆ ਬੋਰਡ ਵਲੋਂ ਵੱਖ ਵੱਖ ਕਲਾਸਾਂ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਕੀਤੀ ਛੇੜਛਾੜ/ਤਬਦੀਲੀ ਨੂੰ ਲੈਕੇ ਬਾਦਲ ਦਲ ...

ਵਿਵਾਦਿਤ ਫਿਲਮ ਮਾਮਲੇ ਵਿਚ ਬਾਦਲ ਪਿਉ-ਪੁੱਤ-ਨੂੰਹ ਤੇ ਤਿੰਨ ਕਮੇਟੀ ਪ੍ਰਧਾਨਾਂ ਸਮੇਤ 23 ਲੋਕਾਂ ਖਿਲਾਫ ਪੁਲਿਸ ਸ਼ਿਕਾਇਤ

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ਦੇ ਜੀਵਨ ਫਲਸਫੇ ਤੇ ਅਧਾਰਿਤ ਘਟਨਾਵਾਂ ਉਪਰ ਬਣਾਈ ਗਈ ਫਿਲਮ ਨਾਨਕਸ਼ਾਹ ਫਕੀਰ ਦੀ ਤਿਆਰੀ ਤੋਂ ...

ਖੁਦ ਗੁਲਾਮੀ ਹੰਢਾਅ ਰਹੇ ਗਿਆਨੀ ਗੁਰਬਚਨ ਸਿੰਘ ਕੌਮ ਨੂੰ ਕੀ ਸੇਧ ਦੇ ਸਕਦੇ ਹਨ: ਬਲਦੇਵ ਸਿੰਘ ਸਿਰਸਾ

ਦਲ ਖਾਲਸਾ ਆਗੂ ਭਾਈ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਖੁਦ ਗੁਲਾਮੀ ਹੰਢਾਅ ਰਿਹੇ ਗਿਆਨੀ ਗੁਰਬਚਨ ਸਿੰਘ ਕੌਮ ਨੂੰ ਕੀ ਸੇਧ ਦੇ ਸਕਦੇ ਹਨ। ਭਾਈ ਸਿਰਸਾ ਨੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਗੁਰੂ ਸਾਹਿਬ ਨੇ ਮਜ਼ਲੂਮ

ਸਿੱਖ ਆਗੂ ਬਲਦੇਵ ਸਿੰਘ ਸਿਰਸਾ ਨੇ ਮੁੱਖ ਸਕੱਤਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਕਾਨੂੰਨੀ ਨੋਟਿਸ

ਵਿਵਾਦਤ ਸ਼੍ਰੋਮਣੀ ਕਮੇਟੀ ਦੇ ਪ੍ਰਮੁੱਖ ਸਕੱਤ ਰਦੀ ਨਿਯੁਕਤੀ ਦੇ ਵਿਰੁੱਧ ਸਿੱਖ ਆਗੂ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਅਦਾਲਤ ਵਿੱਚ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਜ ਆਪਣੇ ਵਕੀਲ ਮਨਿੰਦਰ ਸਿੰਘ ਰੰਧਾਵਾ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਭੇਜ ਕੇ 60 ਦਿਨਾਂ ਦੇ ਅੰਦਰ ਇਹ ਨਿਯੁਕਤੀ ਰੱਦ ਕਰਨ ਅਤੇ ਇਸ ਸੇਵਾ ਵਜੋਂ ਦਿੱਤੇ ਗਏ ਸੇਵਾ ਫਲ ਨੂੰ 18 ਫੀਸਦੀ ਵਿਆਜ ਸਮੇਤ ਵਸੂਲ ਕਰਨ ਲਈ ਆਖਿਆ ਹੈ।