ਚੰਡੀਗੜ੍ਹ (24 ਮਾਰਚ): ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਅੱਜ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ “ਪੰਜਾਬ ਵਿਚ ਨੌਜਵਾਨਾਂ ਦੀ ਫੜੋ-ਫੜੀ, ਗ੍ਰਿਫਤਾਰੀਆਂ ਤੇ ਹਿਰਾਸਤਾਂ ...
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਬੀਤੇ ਸਮੇਂ ਤੋਂ ਉੱਸਰ ਰਹੇ ਹਾਲਾਤ ਬਾਰੇ ਆਪਣੇ ਬਿਆਨਾਂ ਵਿਚ ਲਗਾਤਾਰ ਤਾੜਨਾ ਕੀਤੀ ਜਾ ਰਹੀ ਸੀ ਤੇ ਦੱਸਿਆ ਜਾ ਰਿਹਾ ਸੀ ਹਾਲਾਤ ਕੀ ਹਨ ਤੇ ਗੱਲ ਕਿਸ ਪਾਸੇ ਜਾ ਰਹੀ ਹੈ।
ਦਿੱਲੀ ਦਰਬਾਰ ਪੰਜਾਬ ਤੇ ਸਿੱਖਾਂ ਵਿਰੁਧ ਵਿਆਪਕ ਬਿਰਤਾਂਤ ਸਿਰਜਣ ਦੀ ਮੁਹਿੰਮ ਵਿੱਢ ਚੁੱਕਾ ਹੈ। ਕਿਸੇ ਮਾਮਲੇ ਵਿਚ ਲੋੜੀਂਦੇ ਵਿਅਕਤੀ ਦੀ ਗ੍ਰਿਫਤਾਰੀ ਬਾਰੇ ਤੈਅ ਨੇਮਾਂ ਨੂੰ ਛਿੱਕੇ ਟੰਗ ਕੇ ਜਿਸ ਢੰਗ ਨਾਲ ਰਾਜ-ਸੱਤਾ ਦੀ ਤਾਕਤ ਦਾ ਪ੍ਰਦਰਸ਼ਨ ਕਰਕੇ ਇਹ ਗ੍ਰਿਫਤਾਰੀ ਮੁਹਿੰਮ ਚਲਾਈ ਜਾ ਰਹੀ ਹੈ
ਤੀਜੇ ਘੱਲੂਘਾਰੇ ਤੋਂ ਬਾਅਦ ਉੱਠੇ ਸੰਘਰਸ਼ ਦੀਆਂ ਆਗੂ, ਸਹਿਯੋਗੀ ਅਤੇ ਹਮਦਰਦ ਸਫਾਂ ਵਿਚ ਰਹੀਆਂ ਪੰਥ ਸੇਵਕ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਅਤੇ ਗੁਰਮਤੇ ਦੀ ਬਹਾਲੀ ਬਾਰੇ ਇਕ ਪਰਚਾ ਜਾਰੀ ਕੀਤਾ ਗਿਆ ਹੈ।
ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਕਿਹਾ ਕਿ ਇਸ ਵੇਲੇ ਜਦੋਂ ਸੰਸਾਰ, ਦੱਖਣੀ ਏਸ਼ੀਆ ਦੇ ਖਿੱਤੇ ਤੇ ਹਿੰਦੁਸਤਾਨ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ ਤਾਂ ਇਸ ਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ।
ਇਥੋਂ ਨੇੜੇ ਪਿੰਡ ਠੱਠੀ ਖਾਰਾ ਸਥਿਤ ਗੁਰਦੁਆਰਾ ਝੂਲਣੇ ਮਹਿਲ ਦੇ ਮੁੱਖ ਪ੍ਰਬੰਧਕ ਬਾਬਾ ਹੀਰਾ ਸਿੰਘ ਵੱਲੋਂ ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ ਤੇ ਭਾਈ ਸਤਨਾਮ ਸਿੰਘ ਖੰਡੇਵਾਲਾ ਦਰਮਿਆਨ ਮੁਲਾਕਾਤ ਹੋਈ ਮੌਕੇ ਮੌਜੂਦਾ ਹਾਲਾਤ ਤੇ ਪੰਥਕ ਮਸਲਿਆਂ ਬਾਰੇ ਅਹਿਮ ਵਿਚਾਰ-ਵਟਾਂਦਰਾ ਹੋਇਆ।
ਜੂਨ 1984 ਦੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਜੰਗ ਦੌਰਾਨ ਵੈਰੀ ਫੌਜਾਂ ਦਾ ਟਾਕਰਾ ਕਰਨ ਵਾਲੇ ਅਤੇ ਤੀਜੇ ਘੱਲੂਘਾਰੇ ਤੋਂ ਬਾਅਦ ਖਾੜਕੂ ਸੰਘਰਸ਼ ਨੂੰ ਲਾਮਬਧ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਾਈ ਸੁਖਵਿੰਦਰ ਸਿੰਘ ਸ਼ਿੰਦੂ ਉਰਫ ਕੇ. ਸੀ. ਸ਼ਰਮਾ ਦਾ ਸ਼ਹੀਦੀ ਦਿਹਾੜਾ ਉਹਨਾ ਦੇ ਜੱਦੀ ਪਿੰਡ ਕੋਟ ਮੁਹੰਮਦ ਖਾਨ (ਨੇੜੇ ਤਰਨ ਤਾਰਨ) ਵਿਖੇ ਮਨਾਇਆ ਗਿਆ।
8 ਜਨਵਰੀ 2023 ਨੂੰ ਸਰੀ (ਕੈਨੇਡਾ) ਸਿੱਖ ਸੰਗਤ ਨੇ "ਸਿੱਖ-ਵਰਤਮਾਨ ਅਤੇ ਭਵਿੱਖ" ਵਿਸ਼ੇ 'ਤੇ ਸੈਮੀਨਾਰ ਕਰਵਾਇਆ। ਭਾਈ ਦਲਜੀਤ ਸਿੰਘ ਨੇ ਪੰਜਾਬ ਇਸ ਸੈਮੀਨਾਰ ਨੂੰ ਸੰਬੋਧਨ ਆਪਣਾ ਸੁਨੇਹਾ ਸਾਂਝਾ ਕੀਤਾ।