ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ ਦਾ ਪ੍ਰਬੰਧ, ਪ੍ਰਸ਼ਾਸਨ ਅਤੇ ਕੈਦੀਆਂ ਨਾਲ ਸਬੰਧਤ ਸਾਰੇ ਫੈਸਲੇ ਸੂਬਾ ਸਰਕਾਰ ਜੇਲ੍ਹ ਕਾਨੂੰਨ ੧੮੯੪ (The Prisons Act, 1894) ਅਤੇ ਜੇਲ੍ਹ ਜਾਬਤਾ ਦਸਤਾਵੇਜ (The Prison Manuals) ਅਨੁਸਾਰ ਲੈਂਦੀਆਂ ਹਨ।
ਅਜਿਹਾ ਵਿਸ਼ਲੇਸ਼ਣ ਅਜਿਹੇ ਮਹੱਤਵਪੂਰਨ ਕੇਸਾਂ ਦਾ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਅਗਲੇਰੀ ਪੀੜੀ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਦੇ ਸਨਮੁਖ ਹੋ ਸਕੇ ਅਤੇ ਪੰਥਕ ਭਾਵਨਾਵਾਂ ਤੇ ਸਥਾਪਤ ਅਦਾਲਤੀ ਸਿਸਟਮ ਵਿਚਲੇ ਵਖਰੇਵਿਆਂ ਨੂੰ ਸਮਝ ਸਕੇ। ਇਹ ਵਿਸ਼ਲੇਸ਼ਣ ਸਥਾਪਤ ਨਿਆਂ ਪਰਬੰਧ ਦੀ ਲੋੜ ਤੇ ਪੰਥਕ ਭਾਵਨਾਵਾਂ ਵਿਚ ਵਖਰੇਵਿਆਂ ਕਾਰਨ ਪਈ ਫਿੱਕ ਨੂੰ ਦੂਰ ਕਰਨ ਲਈ ਇੱਕ ਯਤਨ ਮਾਤਰ ਹੈ ਪਰ ਵਖਰੇਵੇਂ ਤਾਂ ਹੀ ਖਤਮ ਹੋ ਸਕਦੇ ਹਨ ਜਦ ਵਖਰੇਵਿਆਂ ਦੇ ਕਾਰਨਾਂ ਨੂੰ ਗੁਰੂ ਖਾਲਸਾ ਪੰਥ ਭਵਿੱਖ ਸੰਵਾਰਨ ਦੀ ਮਨਸ਼ਾ ਨਾਲ ਵਿਚਾਰੇ।
ਜਦੋਂ ਭਾਈ ਤਾਰਾ ਨੂੰ ਪੁਲਿਸ ਵੱਲੋਂ ਜੇਲ੍ਹ ਦੀ ਗੱਡੀ ਵਿੱਚੋਂ ਲਾਹਿਆ ਗਿਆ ਤਾਂ ਮੌਕੇ ਤੇ ਮੌਜੂਦ ਸ਼੍ਰੋ.ਅ.ਦ.ਅ. (ਮਾਨ) ਦੇ ਕਾਰਕੁੰਨਾਂ ਤੇ ਆਗੂਆਂ ਨੇ ਜੈਕਾਰੇ ਛੱਡੇ ਅਤੇ ਭਾਈ ਤਾਰਾ ਤੇ ਸਿੱਖ ਸੰਘਰਸ਼ ਦੇ ਹੱਕ ਵਿੱਚ ਨਾਅਰੇ ਲਾਏ। ਉਹਨਾਂ ਇਹਨਾਂ ਜੈਕਾਰਿਆਂ ਤੇ ਨਾਅਰਿਆਂ ਨਾਲ ਭਾਈ ਤਾਰਾ ਨੂੰ ਆਪਣੀ ਹਿਮਾਇਤ ਦਾ ਇਜ਼ਹਾਰ ਕੀਤਾ ਪਰ ਕਿਸੇ ਵੀ ਤਰ੍ਹਾਂ ਦਾ ਤਣਾਅ ਪੈਦਾ ਨਹੀਂ ਕੀਤਾ। ਪੁਲਿਸ ਵੱਲੋਂ ਵੀ ਮੁਸ਼ਤੈਦੀ ਵਰਤਦਿਆਂ ਛੇਤੀ ਨਾਲ ਭਾਈ ਤਾਰਾ ਨੂੰ ਵਧੀਕ ਸੈਸ਼ਨ ਜੱਜ (ਜਲੰਧਰ)-1 ਦੀ ਅਦਾਲਤ ਵਿੱਚ ਲਿਜਾਇਆ ਗਿਆ।
ਪਟਿਆਲਾ: ਆਰ.ਐਸ.ਐਸ ਵਲੋਂ ਸਿੱਖ ਪਛਾਣ ਨੂੰ ਜਜ਼ਬ ਕਰਨ ਦੀ ਨੀਤੀ ਤਹਿਤ ਬਣਾਈ ਗਈ ਰਾਸ਼ਟਰੀ ਸਿੱਖ ਸੰਗਤ ਨਾਮੀਂ ਸੰਸਥਾ ਦੇ ਪੰਜਾਬ ਪ੍ਰਧਾਨ ਰੁਲਦਾ ਸਿੰਘ ਦੇ ਕਤਲ ...
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿਚ ਸਜ਼ਾ ਯਾਫਤਾ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੂੰ ਇੱਥੇ ਵਧੀਕ ਜੱਜ ਕੰਵਲਜੀਤ ...
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਤਾਅ-ਉਮਰ ਕੈਦ ਸਜ਼ਾ ਤਹਿਤ ਬੁੜੈਲ ਜੇਲ੍ਹ ਚੰਡੀਗੜ੍ਹ ‘ਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਜਗਤਾਰ ...
ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਭਾਰਤ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਜਿਵੇਂ ਸਿੱਖ ਸਿਆਸੀ ਕੈਦੀ ਭਾਰੀ ਹਰਮਿੰਦਰ ਸਿੰਘ ਮਿੰਟੂ ਨੂੰ ਸਾਜਿਸ਼ ...
ਪਟਿਆਲਾ: ਰਾਸ਼ਟਰੀ ਸਿੱਖ ਸੰਗਤ ਦੇ ਸੂਬਾਈ ਪ੍ਰਧਾਨ ਰਹੇ ਰੁਲਦਾ ਸਿੰਘ ਕਤਲ ਕੇਸ ਦੀ ਸੁਣਵਾਈ ਲਈ ਚੰਡੀਗੜ੍ਹ ਤੇ ਪੰਜਾਬ ਪੁਲੀਸ ਨੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠਾਂ ਭਾਈ ...
ਭਾਈ ਜਗਤਾਰ ਸਿੰਘ ਤਾਰਾ ਬਾਰੇ ਹੋਰ ਜਾਨਣ ਲਈ ਸਿੱਖ ਸਿਆਸਤ ਵੱਲੋਂ ਪਿੰਡ ਡੇਕਵਾਲਾ ਦਾ ਦੌਰਾ ਕੀਤਾ ਗਿਆ। ਭਾਈ ਜਗਤਾਰ ਸਿੰਘ ਤਾਰਾ ਮਾਤਾ ਮਹਿੰਦਰ ਕੌਰ ਅਤੇ ਪਿਤਾ ਸਾਧੂ ਸਿੰਘ ਦੇ 6 ਪੁੱਤਰਾਂ ਵਿਚੋਂ ਸਭ ਤੋਂ ਛੋਟਾ ਪੁੱਤਰ ਸੀ।
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁਖਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਭਾਰਤੀ ਅਦਾਲਤ ਵਲੋਂ ਸੁਣਾਈ ਗਈ ਤਾਅ ਉਮਰ ਕੈਦ ...
Next Page »