
ਪੰਥਕ ਜਥੇਬੰਦੀਆਂ ਅਤੇ ਸ਼ਖਸੀਅਤਾਂ ਵੱਲੋਂ ਸ਼ਹੀਦ ਭਾਈ ਪੰਜਵੜ੍ਹ ਦੇ ਸਪੁੱਤਰ ਸ਼ਾਹਬਾਜ ਸਿੰਘ ਤੇ ਭਤੀਜੇ ਭਾਈ ਹਰਿੰਦਰ ਸਿੰਘ ਨੂੰ ਸਿਰੋਪਾਉ ਤੇ
ਪੰਜਾਬ ਦਾ ਇਤਿਹਾਸਕ ਪਿੰਡ ਪੰਜਵੜ ਅਠਾਰਵੀਂ ਸਦੀ ਦੌਰਾਨ ਅਣਗਿਣਤ ਵਾਰ ਦਿੱਲ੍ਹੀ ਜਿੱਤਣ ਵਾਲੇ ਮਹਾਨ ਸਿੱਖ ਜਰਨੈਲ ਬਾਬਾ ਬਘੇਲ ਸਿੰਘ ਜੀ ਅਤੇ ਮੌਜੂਦਾ ਸੰਘਰਸ਼ ਦੇ ਸ਼ਹੀਦ ਡਾ: ਬਰਜਿੰਦਰ ਸਿੰਘ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਉਰਫ਼ ਜਨਰਲ ਲਾਭ ਸਿੰਘ ਸਮੇਤ 16 ਸ਼ਹੀਦ ਜੁਝਾਰੂ ਸਿੰਘਾਂ ਦੀ ਵੀ ਜਨਮ ਭੂਮੀ ਵਜੋਂ ਮਸ਼ਹੂਰ ਹੈ