Tag Archive "bhai-ravinder-singh-littran"

ਵੀਰ ਰਵਿੰਦਰ ਸਿੰਘ ਲਿੱਤਰਾਂ ਨੂੰ ਯਾਦ ਕਰਦਿਆਂ

ਭਰ ਜਵਾਨੀ ਵਿੱਚ ਕਰੀਬ ਉੱਨੀ ਸਾਲ ਦੀ ਉਮਰ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ 1986 ਸਾਕਾ ਨਕੋਦਰ ਸਮੇਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਵੀਰ ਰਵਿੰਦਰ ਸਿੰਘ ਦੀ ਸ਼ਹੀਦੀ ਬਾਰੇ ਤਾਂ ਬਹੁਤੇ ਜਾਣਦੇ ਨੇ ਪਰ ਮੈਂ ਅੱਜ ਤੁਹਾਡੇ ਨਾਲ ਵੀਰ ਦੇ ਛੋਟੇ ਜਿਹੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਨ ਲੱਗਿਆ ਹਾਂ।