ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦਾ ਦੈਂਤ ਹਰ ਰੋਜ਼ ਇਕ ਜੀਅ ਨੂੰ ਨਿਗਲ ਰਿਹਾ ਹੈ। ਇਸ ਜਾਣਕਾਰੀ ਦਾ ਅਧਾਰ ਮਹਿਜ਼ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਬਾਰੇ ...
ਪੰਜਾਬ ਦੇ ਸਿਹਤ, ਖੋਜ ਤੇ ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਬਾਦਲ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਅਖੀਰਲੇ ਮਹੀਨਿਆਂ ਦੌਰਾਨ ਸੰਗਤ ਦਰਸ਼ਨ ਪ੍ਰੋਗਰਾਮਾਂ ਵਿਚ ਪੈਸੇ ਦੀ ਕੀਤੀ ਅੰਨ੍ਹੀ ਦੁਰਵਰਤੋਂ ਦੀ ਸਰਕਾਰ ਵੱਲੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ।