Tag Archive "by-election"

ਪੰਜਾਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ 33 ਉਮੀਦਵਾਰ ਚੋਣ ਮੈਦਾਨ ਵਿੱਚ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ 21 ਅਕਤੂਬਰ 2019 ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 33 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਅੱਜ ਨਾਮਜਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ 3 ਉਮੀਦਵਾਰਾਂ ਵੱਲੋ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਗਏ।

ਅੱਠ ਸੂਬਿਆਂ ਦੀਆਂ ਜ਼ਿਮਨੀ ਚੋਣਾਂ ‘ਚ ਭਾਜਪਾ ਨੂੰ ਝੱਟਕਾ ਲੱਗਣ ਦੇ ਸੰਕੇਤ

ਭਾਰਤ ਦੇ ਦਸ ਰਾਜਾਂ ਵਿੱਚ ਲੰਘੀ 13 ਸਤੰਬਰ ਨੂੂੰ 3 ਲੋਕ ਸਭਾ ਅਤੇ 33 ਵਿਧਾਨਸਭਾ ਹਲਕਿਆਂ ‘ਤੇ ਪਈਆਂ ਵੋਟਾਂ ਦੀ ਗਿਜ਼ਤੀ ਸ਼ੁਰੂ ਹੋ ਗਈ ਹੈ। ਅਜੇ ਤੱਕ ਪ੍ਰਾਪਤ ਰੁਝਾਨਾਂ ਮੁਤਾਬਿਕ ਭਾਜਪਾ ਨੂੰ ਉੱਤਰ ਪ੍ਰਦੇਧ ਅਤੇ ਰਾਜਸਥਾਨ ਵਿੱਚ ਪੂਰੀ ਨਮੋਸੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ