
ਪੰਥ ਸੇਵਕਾਂ ਵੱਲੋਂ ਸਾਰੇ ਵਿਸ਼ਵ ਦੇ ਸਿੱਖਾਂ ਦੇ ਸਹਿਯੋਗ ਨਾਲ ਵਿਸ਼ਵ ਸਿੱਖ ਇਕੱਤਰਤਾ ਸ੍ਰੀ ਅਨੰਦਪੁਰ ਸਾਹਿਬ ਵਿਖੇ ੨੮ ਜੂਨ ੨੦੨੩ ਨੂੰ ਸੱਦੀ ਗਈ ਹੈ।
ਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕਨੇਡਾ ਦੇ ਸ਼ਹਿਰ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁਖੀ ਭਾਈ ਹਰਦੀਪ ਸਿੰਘ ਨਿੱਝਰ ਨੂੰ ਹਥਿਆਰਬੰਦ ਹਮਲਾਵਰਾਂ ਨੇ ਸ਼ਹੀਦ ਕਰਕੇ ਸਿੱਖਾਂ ਦੀ ਹੱਕ, ਸੱਚ ਤੇ ਆਜ਼ਾਦੀ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ।
8 ਜਨਵਰੀ 2023 ਨੂੰ ਸਰੀ (ਕੈਨੇਡਾ) ਸਿੱਖ ਸੰਗਤ ਨੇ "ਸਿੱਖ-ਵਰਤਮਾਨ ਅਤੇ ਭਵਿੱਖ" ਵਿਸ਼ੇ 'ਤੇ ਸੈਮੀਨਾਰ ਕਰਵਾਇਆ। ਭਾਈ ਦਲਜੀਤ ਸਿੰਘ ਨੇ ਪੰਜਾਬ ਇਸ ਸੈਮੀਨਾਰ ਨੂੰ ਸੰਬੋਧਨ ਆਪਣਾ ਸੁਨੇਹਾ ਸਾਂਝਾ ਕੀਤਾ।
ਕੈਨੇਡਾ ਵਿਚਲੇ ਸਿੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਉੱਦਮ ਸਦਕਾ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਵਿਵਾਦਤ ਫਿਲਮ ਦਾਸਤਾਨ-ਏ-ਸਰਹੰਦ ਕਨੇਡਾ ਦੇ ਸਿਨੇਮਿਆਂ ਵੱਲੋਂ ਨਹੀਂ ਚਲਾਈ ਜਾਵੇਗੀ।