Tag Archive "chief-election-commissioner"

ਸ਼ਾਹਕੋਟ ਜ਼ਿਮਨੀ ਚੋਣ ਦਾ ਐਲਾਨ; 28 ਮਈ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ: ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਬਾਦਲ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਦੀ 5 ਫਰਵਰੀ, 2018 ਨੂੰ ਹੋਈ ਮੌਤ ਨਾਲ ਖਾਲੀ ਹੋਈ ਸ਼ਾਹਕੋਟ ਵਿਧਾਨ ...

ਚਾਰ ਹਜ਼ਾਰ ਕੈਮਰਿਆਂ ਦੀ ਨਿਗਰਾਨੀ ‘ਚ ਹੋਣਗੀਆਂ ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ਅੱਜ ਕਿਹਾ ਕਿ ਪੰਜਾਬ 'ਚ ਆਉਂਦਆਂਿ ਵਿਧਾਨ ਸਭਾ ਚੋਣਾਂ ਦੌਰਾਨ ਹਾਲਾਂਕਿ ਹਿੰਸਾ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ ਪਰ "ਕਾਫੀ ਸੰਵੇਦਨਸ਼ੀਲ" ਪੋਲੰਿਗ ਬੂਥਾਂ 'ਤੇ ਚਾਰ ਹਜ਼ਾਰ ਤੋਂ ਵੱਧ ਕੈਮਰੇ ਲਾਏ ਜਾਣਗੇ।

ਐਸਐਚਓ, ਡੀਐਸਪੀ ਰਾਜਸੀ ਆਕਾਵਾਂ ਦੀ ਸ਼ਹਿ ‘ਤੇ ਐਸ.ਐਸ.ਪੀ. ਤਕ ਦੀ ਪ੍ਰਵਾਹ ਨਹੀਂ ਕਰਦੇ: ਮੁੱਖ ਚੋਣ ਕਮਿਸ਼ਨਰ

ਪੰਜਾਬ ਵਿੱਚ ਐਸਐਚਓ ਅਤੇ ਡੀਐਸਪੀ ਪੱਧਰ ਤੱਕ ਦੇ ਪੁਲਿਸ ਅਫ਼ਸਰਾਂ ਦੇ ਹਾਕਮ ਪਾਰਟੀ ਦੇ ‘ਰੰਗ ਵਿੱਚ ਰੰਗੇ ਹੋਣ’ ਦਾ ਚੋਣ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਸਮੇਤ ਹੋਰ ਮੈਂਬਰਾਂ ਨੇ ਕੱਲ੍ਹ ਸੋਮਵਾਰ ਪੁਲਿਸ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਹੋਰ ਪੁਲਿਸ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਅਧਿਕਾਰੀਆਂ ਦੀਆਂ ਗਤੀਵਿਧੀਆਂ ’ਤੇ ਕਮਿਸ਼ਨ ਦੀ ਨਿਗਰਾਨੀ ਹੈ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਪੱਖਪਾਤ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਦੇ ਰਾਜਸੀਕਰਨ ਦੀਆਂ ਰਿਪੋਰਟਾਂ ਕਮਿਸ਼ਨ ਨੂੰ ਮਿਲ ਚੁੱਕੀਆਂ ਹਨ।

ਮਈ ਵਿੱਚ ਕਰਵਾ ਦਿੱਤੀ ਜਾਵੇਗੀ ਖਡੂਰ ਸਾਹਿਬ ਜ਼ਿਮਨੀ ਚੌਣ: ਨਸੀਮ ਜ਼ਾਇਦੀ

ਭਾਈ ਬਲਦੀਪ ਸਿੰਘ ਨੇਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ਾਇਦੀ ਨੇ ਬੀਤੇ ਦਿਨ ਅੰਮ੍ਰਿਤਸਰ ਸਾਹਿਬ ਵਿੱਚ ਜਾਣਕਾਰੀ ਦਿੱਤੀ ਕਿ ਖਡੂਰ ਸਾਹਿਬ ਜ਼ਿਮਨੀ ਚੋਣ ਅਗਲੇ ਸਾਲ ਮਈ ਦੇ ਅੱਧ ਵਿੱਚ ਕਰਵਾ ਦਿੱਤੀ ਜਾਵੇਗੀ।