Tag Archive "chief-khalsa-diwan"

ਦਲ ਖਾਲਸਾ ਆਗੂ ਭਾਈ ਕੰਵਰਪਾਲ ਸਿੰਘ ਬਿੱਟੂ ਦੇ ਪਿਤਾ ਜੀ ਚਲਾਣਾ ਕਰ ਗਏ

ਦਲ ਖਾਲਸਾ ਆਗੂ ਭਾਈ ਕੰਵਰਪਾਲ ਸਿੰਘ ਦੇ ਸਤਿਕਾਰਯੋਗ ਪਿਤਾ ਸ. ਅਤਰ ਸਿੰਘ ਅਕਾਲ ਪੁਰਖ ਦੇ ਭਾਣੇ ਵਿਚ ਸਦੀਵੀ ਵਿਛੋੜਾ ਦੇ ਗਏ ਹਨ। ਉਨਾ ਦਾ ਸੰਸਕਾਰ ਅੱਜ ਕਰ ਦਿਤਾ ਗਿਆ।

ਪਟਨਾ ਸਾਹਿਬ ਦੇ ਨਵੇਂ ਜਥੇਦਾਰ ਬਾਬਤ ਸਿੱਖ ਸੰਪਰਦਾਵਾਂ ਤੇ ਜਥੇਬੰਦੀਆਂ ਦੀ ਰਾਏ ਲੈਣ ਲਈ 5 ਮੈਂਬਰੀ ਕਮੇਟੀ ਬਣਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਸਿੰਘ ਸਾਹਿਬਾਨ ਵਲੋਂ ਕੀਤੀ ਗਈ ਇੱਤਰਤਾ ਅਮਨ-ਆਮਨ ਨਾਲ ਨੇਪਰੇ ਚੜ੍ਹ ਗਈ।

ਜਾਅਲਸਾਜੀ ਦੇ ਦੋਸ਼ ਤਹਿਤ ਚੀਫ ਖਾਲਸਾ ਦੀਵਾਨ ਦੇ ਪਰਧਾਨ ਡਾ. ਸੰਤੋਖ ਸਿੰਘ ਨੂੰ 5 ਸਾਲ ਦੀ ਸਜਾ

ਸਿਿਖਆ ਦੇ ਰਾਹੀਂ ਵਿਿਦਆਰਥੀਆਂ ਨੂੰ ਸਿੱਖੀ ਮਾਰਗ ਤੇ ਤੋਰਨ ਲਈ ਹੋਂਦ ਵਿੱਚ ਆਈ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਨੂੰ ਉਸ ਵੇਲੇ ਇੱਕ ਕਾਨੂੰਨੀ ਝਟਕਾ ਲੱਗਾ ਜਦੋਂ 25 ਮਾਰਚ 2018 ਨੁੰ ਚੁਣੇ ਗਏ ਇਸਦੇ ਪਰਧਾਨ ਡਾ. ਸੰਤੋਖ ਸਿੰਘ ਨੂੰ ਇੱਕ ਸਥਾਨਕ ਅਦਾਲਤ ਨੇ ਧੋਖਾਧੜੀ ਦੇ ਵੱਖ ਵੱਖ ਦੋਸ਼ਾਂ ਤਹਿਤ ਸਜਾ ਸੁਣਾ ਦਿੱਤੀ। ਡਾ. ਸੰਤੋਖ ਸਿੰਘ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਚੀਫ ਖਾਲਸਾ ਦੀਵਾਨ ਤੇ ਮੁੜ ਭਾਰੂ ਪਿਆ ਚੱਢਾ ਧੜਾ; ਡਾ: ਸੰਤੋਖ ਸਿੰਘ ਬਣੇ ਦੀਵਾਨ ਦੇ ਨਵੇਂ ਪ੍ਰਧਾਨ

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਚੀਫ ਖਾਲਸਾ ਪ੍ਰਧਾਨ ਤੇ ਦੋ ਹੋਰ ਅਹੁਦੇਦਾਰਾਂ ਦੀ ਅੱਜ ਇਥੇ ਹੋਈ ਚੋਣ ਵਿੱਚ ਸਾਬਕਾ ਦੀਵਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਦਾ ਧੜਾ ਹੀ ...

ਖ਼ਾਲਸਾਈ ਜੁਗਤ ਅਨੁਸਾਰ ਹੋਵੇ ਚੀਫ ਖ਼ਾਲਸਾ ਦੀਵਾਨ ਦੀ ਚੋਣ

ਚੀਫ ਖ਼ਾਲਸਾ ਦੀਵਾਨ ਨਵੇਂ ਪ੍ਰਬੰਧ ਨੂੰ ਲੈ ਬਹੁਤ ਚਰਚਾ ਵਿੱਚ ਹੈ। ਸ਼ਾਇਦ ਇਹ ਪਹਿਲੀ ਵਾਰ ਹੈ ਜਦੋਂ ਇਸ ਦੇ ਨਵੇਂ ਪ੍ਰਬੰਧ ਲਈ ਹੋ ਰਹੀਆਂ ਸਰਗਰਮੀਆਂ ...

ਚੀਫ ਖਾਲਸਾ ਦੀਵਾਨ ਦੇ ਅਜਲਾਸ ਵਿੱਚ ਬੁਲਾਰਿਆਂ ਨੂੰ ਬੁਲਾਉਣ ਲਈ ਗੁਰਬਾਣੀ ਪਾਠ ਵਿੱਚੇ ਰੋਕਿਆ

ਅੰਮ੍ਰਿਤਸਰ: ਸਿੱਖੀ ਦਾ ਪ੍ਰਚਾਰ ਕਰਨ ਹਿੱਤ ਹੋਂਦ ਵਿੱਚ ਲਿਆਂਦੀ ਗਈ ਸੰਸਥਾ ਚੀਫ ਖਾਲਸਾ ਦੀਵਾਨ ਨੇ ਜਨਰਲ ਅਜਲਾਸ ਦੌਰਾਨ ਅਨੰਦ ਸਾਹਿਬ ਦੇ ਪਾਠ ਨੂੰ ਚਾਰ ਪਉੜੀਆਂ ਪੜਨ ...

ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਵੱਲੋਂ ਚਰਨਜੀਤ ਸਿੰਘ ਚੱਢਾ ਨੂੰ ਪੰਥ ਵਿੱਚੋਂ ਖ਼ਾਰਜ ਕਰਨ ਦੀ ਮੰਗ

ਚੀਫ਼ ਖ਼ਾਲਸਾ ਦੀਵਾਨ ਦੇ 11 ਮੈਂਬਰਾਂ ਨੇ ਬੈਠਕ ਕਰਕੇ ਇਤਰਾਜ਼ਯੋਗ ਵੀਡਿਓ ਸਬੰਧੀ ਦੋਸ਼ਾਂ ਦਾ ਸਾਹਮਣਾ ਕਰ ਰਹੇ ਚੀਫ਼ ਖ਼ਾਲਸਾ ਦੀਵਾਨ ਦੇ ਆਗੂ ਚਰਨਜੀਤ ਸਿੰਘ ਚੱਢਾ ਨੂੰ ਪੰਥ ਵਿੱਚੋਂ ਖਾਰਜ ਕਰਨ ਦੀ ਮੰਗ ਕੀਤੀ ਹੈ। ਇਹ ਮਤਾ ਸ਼੍ਰੋਮਣੀ ਕਮੇਟੀ ਕੋਲ ਅੱਜ (16 ਜਨਵਰੀ ਨੂੰ) ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਬੈਠਕ ਵਿੱਚ ਵਿਚਾਰਨ ਲਈ ਭੇਜਿਆ ਗਿਆ ਹੈ।

ਚੀਫ ਖਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਨੇ ਖੁੱਦ ਨੂੰ ਗੋਲੀ ਮਾਰੀ

ਪ੍ਰਬੰਧ ਹੇਠਲੀ ਇੱਕ ਸਕੂਲ ਦੀ ਪਿੰ੍ਰਸੀਪਲ ਨਾਲ ਅਨੈਤਿਕ ਹਰਕਤਾਂ ਕਾਰਣ ਚਰਚਾ ਵਿੱਚ ਆਏ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੇ ਅੱਜ ਖੱੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ।ਇੰਦਰਪ੍ਰੀਤ ਸਿੰਘ ਚੱਢਾ ਉਪਰ ਦੋਸ਼ ਸਨ ਕਿ ਉਨ੍ਹਾਂ ਨੇ ਪੀੜਤ ਪ੍ਰਿੰਸੀਪਲ ਨੂੰ ਧਮਕੀਆਂ ਦਿੱਤੀਆਂ ਸਨ ਜਿਸਦੇ ਚਲਦਿਆਂ ਉਹ ਪੁਲਿਸ ਜਾਂਚ ਦਾ ਸਾਹਮਣਾ ਕਰ ਰਹੇ ਸਨ।

ਚੀਫ ਖਾਲਸਾ ਦੀਵਾਨ ਦੇ ਮੈਂਬਰਾਂ ਨੇ ਧੰਨਰਾਜ ਸਿੰਘ ਨੂੰ ਨਵਾਂ ਪ੍ਰਧਾਨ ਥਾਪਿਆ

ਆਪਣੇ ਹੀ ਪ੍ਰਬੰਧ ਹੇਠਲੇ ਇੱਕ ਸਕੂਲ ਦੀ ਪਿੰ੍ਰਸੀਪਲ ਨਾਲ ਅਨੈਤਿਕ ਕਾਰਾ ਕਰਦਿਆਂ ਦੀ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਣ ਦੇ ਬਾਵਜੂਦ ਵੀ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਬਾਦਲਾਂ ਦੇ ਨਜਦੀਕੀ ਜਾਣੇ ਜਾਂਦੇ ਸ੍ਰ:ਚਰਨਜੀਤ ਸਿੰਘ ਚੱਢਾ ਨੇ ਅਨੈਤਿਕਤਾ ਦੇ ਆਧਾਰ ਤੇ ਵੀ ਅਹੁਦੇ ਤੋਂ ਅਸਤੀਫਾ ਨਹੀ ਦਿੱਤਾ।ਜਿਸਦੇ ਚਲਦਿਆਂ ਦੀਵਾਨ ਦੇ ਮੈਂਬਰਾਨ ਨੇ ਦੀਵਾਨ ਦੇ ਸਵਿੰਧਾਨ ਦਾ ਜਿਕਰ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਸ੍ਰ:ਧੰਨਰਾਜ ਸਿੰਘ ਨੂੰ ਦੀਵਾਨ ਦਾ ਨਵਾਂ ਪ੍ਰਧਾਨ ਥਾਪ ਦਿੱਤਾ।

ਚੀਫ ਖਾਲਸਾ ਦੀਵਾਨ ਪ੍ਰਧਾਨ ਦੇ ਪੁੱਤਰ ਵੱਲੋਂ ਉਧਾਰ ਲਏ ਕਰੋੜਾਂ ਰੁਪਏ ਵਾਪਸ ਨਾ ਕਰਨ ਦਾ ਮਾਮਲਾ ਭਖਿਆ

ਪੰਜਾਬ ਵਿੱਚ ਬਾਦਲ ਦਲ ਦੀ ਹੋਈ ਨਾਮੋਸ਼ੀ ਜਨਕ ਹਾਰ ਉਪਰੰਤ ਉਨ੍ਹਾਂ ਦੀ ਸਰਪ੍ਰਸਤੀ ਹਾਸਿਲ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਰ ਵਾਧਾ ਹੋ ਗਿਆ ਹੈ।

Next Page »