Tag Archive "cia"

ਸੁਲੇਮਾਨੀ ਦੇ ਕਤਲ ਦੀ ਸਾਜਿਸ਼ ਕਰਨ ਵਾਲੇ ਸੀ.ਆਈ.ਏ ਅਫਸਰ ਦੀ ਅਫਗਾਨ ਜਹਾਜ਼ ਕ੍ਰੈਸ਼ ਵਿਚ ਮੌਤ

ਈਰਾਨੀ ਮੀਡੀਆ ਅਨੁਸਾਰ ਈਰਾਨੀ ਕਮਾਂਡਰ ਜਨਰਲ ਕਾਸਿਮ ਸੁਲੇਮਾਨੀ ਨੂੰ ਮਾਰਨ ਦੀ ਸਾਜਿਸ਼ ਕਰਨ ਵਾਲੇ ‘ਡਾਰਕ ਪ੍ਰਿੰਸ’ ਦੇ ਨਾਮ ਤੋਂ ਮਸ਼ਹੂਰ ਸੀ.ਆਈ.ਏ ਅਧਿਕਾਰੀ ਮਾਇਕਲ ਡੀਏਂਡ੍ਰਿਆ ਅਫਗਾਨੀਸਤਾਨ ਵਿਚ ਹੋਏ ਜਹਾਜ ਕ੍ਰੈਸ਼ ਦੁਰਘਟਨਾ ਵਿਚ ਮਾਰਿਆ ਗਿਆ।

ਅਮਰੀਕੀ ਖੂਫੀਆ ਅਦਾਰੇ ਸੀ.ਆਈ.ਏ ਨੇ ਹਿੰਦੁਤਵੀ ਸੰਸਥਾਵਾਂ ਨੂੰ ਅੱਤਵਾਦੀ ਸੰਸਥਾਵਾਂ ਐਲਾਨਿਆ

ਚੰਡੀਗੜ੍ਹ: ਅਮਰੀਕਾ ਦੀ ਖੂਫੀਆ ਅਦਾਰੇ ਸੀ.ਆਈ.ਏ ਵਲੋਂ ਜਾਰੀ ਕੀਤੀ ਗਈ ਤਾਜ਼ਾ “ਵਿਸ਼ਵ ਤੱਥਕਿਤਾਬ” ਵਿਚ ਹਿੰਦੂਤਵੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ) ਨਾਲ ਸਬੰਧਿਤ ਸੰਸਥਾਵਾਂ ਵਿਸ਼ਵ ਹਿੰਦੂ ...

ਕੇਜਰੀਵਾਲ ਨੂੰ ਵਿਦੇਸ਼ੀ ਫੰਡਿੰਗ ਰਾਹੀਂ ਭਾਰਤ ਨੂੰ ਅਸਥਿਰ ਕਰਨ ਵਾਸਤੇ ਪੈਸੇ ਮਿਲ ਰਹੇ ਹਨ: ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਦੇ ਨਾਲ-ਨਾਲ ਕੇਜਰੀਵਾਲ ਨੂੰ ਆਪਣੀ ਫੋਰਡ ਫਾਊਂਡੇਸ਼ਨ ਨੂੰ ਹੋਣ ਵਾਲੀ ਫੰਡਿੰਗ ਦੀ ਵੀ ਜਾਂਚ ਕਰਵਾ ਲੈਣੀ ਚਾਹੀਦੀ ਹੈ।