ਕਰਨਾਟਕਾ ਦੀ ਸੂਬਾ ਸਰਕਾਰ ਨੇ 9 ਮੈਂਬਰੀ ਕਮੇਟੀ ਵਲੋਂ ਤਿਆਰ ਕੀਤੇ ਗਏ ਕਰਨਾਟਕਾ ਦੇ ਵੱਖਰੇ ਝੰਡੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਰਨਾਟਕਾ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਵੀਰਵਾਰ ਸਵੇਰੇ ਆਪਣੇ ਦਫਤਰ ਵਿਚ ਕੱਨੜ ਕਾਰਕੁੰਨਾਂ ਦੇ ਇਕ ਸਮੂਹ ਨਾਲ ਮੁਲਾਕਾਤ ਤੋਂ ਬਾਅਦ ਨਵਾਂ ਝੰਡਾ ਜਾਰੀ ਕੀਤਾ।
ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਨੇ ਭਾਜਪਾ ਤੇ ਆਰ.ਐਸ.ਐੈਸ. ਉੱਤੇ ਹੱਲਾ ਬੋਲਦਿਆਂ ਕਿਹਾ ਕਿ ਇਹ ਦੋਵੇਂ ‘ਹਿੰਦੂ ਅਤਿਵਾਦੀ’ ਜਥੇਬੰਦੀਆਂ ਹਨ