
1993 ਦਾ ਡੁੱਬਦਾ ਸੂਰਜ ਜਿੱਥੇ ਦਿੱਲੀ ਦੇ ਦਿਸਹੱਦੇ ’ਤੇ 'ਪੰਜਾਬੀ ਲੋਕ ਸੱਭਿਆਚਾਰ' ਦੀਆਂ ਕਿਰਨਾਂ ਛੱਡ ਗਿਆ ਉੱਥੇ ਨਾਲ ਨਾਲ ਸਮਾਜੀ ਤੇ ਸਿਆਸੀ ਖੇਤਰ ਦੇ ਕੁਝ ਗੰਭੀਰ ਮਸਲੇ ਵੀ ਖੜ੍ਹੇ ਕਰ ਗਿਆ।
-ਪ੍ਰੋ. ਕੁਲਬੀਰ ਸਿੰਘ
15-16 ਜਨਵਰੀ ਨੂੰ ਜਲੰਧਰ ਵਿਖੇ ਕਰਵਾਈ ਗਈ 'ਵਿਸ਼ਵ ਪੰਜਾਬੀ ਮੀਡੀਆ ਕਾਨਫਰੰਸ' ਵਿਚ ਤਿੰਨ ਖੋਜ ਪੇਪਰ ਪੰਜਾਬੀ ਗੀਤ-ਸੰਗੀਤ ਸਬੰਧੀ ਸਨ। ਤਿੰਨਾਂ ਪਰਚਿਆਂ ਵਿਚ ਦਿਨੋਂ-ਦਿਨ ਨਿਘਾਰ ਵੱਲ ਜਾ ਰਹੀ ਪੰਜਾਬੀ ਗੀਤਕਾਰੀ ਅਤੇ ਗਾਇਕੀ ਸਬੰਧੀ ਖੁੱਲ੍ਹ ਕੇ ਚਰਚਾ ਕੀਤੀ ਗਈ।