Tag Archive "delhi"

ਕੇਂਦਰ ਰਾਜ ਸੰਬੰਧ, ਫੈਡਰਲਇਜ਼ਮ ਅਤੇ ਧਰਮ ਯੁੱਧ ਮੋਰਚਾ : ਪਰਮਜੀਤ ਸਿੰਘ (ਸਿੱਖ ਸਿਆਸਤ)

ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ 4 ਅਗਸਤ 2019 ਨੂੰ ਧਰਮ ਯੁੱਧ ਮੋਰਚੇ ਬਾਰੇ ਇਕ ਵਿਚਾਰ ਚਰਚਾ ਸੁਭਾਸ਼ ਨਗਰ ਦੇ ਗੁਰਦੁਆਰਾ ਸਾਹਿਬ ਵਿਚ ਕਰਵਾਈ ਗਈ। ਇਸ ਮੌਕੇ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਨੇ "ਕੇਂਦਰ ਰਾਜ ਸੰਬੰਧ, ਫੈਡਰਲਇਜ਼ਮ ਅਤੇ ਧਰਮ ਯੁੱਧ ਮੋਰਚਾ" ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤਾ।

ਭੀਮਾ ਕੋਰੇਗਾਓਂ ਮਾਮਲੇ ‘ਚ ਨਜ਼ਰਬੰਦ ਪੰਜ ਕਾਰਕੁੰਨਾਂ ‘ਚ ਨਵਲਖਾ ਨੂੰ ਹਾਈ ਕੋਰਟ ਨੇ ਰਿਹਾਅ ਕੀਤਾ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਭੀਮਾ-ਕੋਰੇਗਾਓਂ ਕੇਸ ’ਚ ਗ੍ਰਿਫ਼ਤਾਰ ਕੀਤੇ ਗਏ ਪੰਜ ਸਮਾਜਿਕ ਕਾਰਕੁਨਾਂ ’ਚੋਂ ਇਕ ਗੌਤਮ ਨਵਲਖਾ ਦੀ ਘਰ ’ਚ ਨਜ਼ਰਬੰਦੀ ਨੂੰ ਖ਼ਤਮ ...

ਸਿੱਖ ਕਤਲੇਆਮ ਦੇ ਦੋਸ਼ੀ ਕੈਪਟਨ ਭਾਗਮੱਲ ਨੂੰ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦਿੱਤੀ

ਨਵੀਂ ਦਿੱਲੀ: ਭਾਰਤ ਦੀ ਰਾਜਧਾਨੀ ਦਿੱਲੀ ਵਿਚ ਨਵੰਬਰ 1984 ‘ਚ ਹੋਏ ਸਿੱਖ ਕਤਲੇਆਮ ਦੇ ਇਕ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 91 ਸਾਲਾ ...

ਸਿੱਖ ਕਤਲੇਆਮ ਵੇਲੇ ਸਰਕਾਰੀ ਮਸ਼ੀਨਰੀ ਕੀ ਕਰ ਰਹੀ ਸੀ?: ਦਿਲੀ ਹਾਈ ਕੋਰਟ

ਨਵੀਂ ਦਿੱਲੀ: ਸਿੱਖ ਕਤਲੇਆਮ ਸਬੰਧੀ ਕੇਸ ਦੀ ਸੁਣਵਾਰੀ ਦੌਰਾਨ ਦਿੱਲੀ ਹਾਈ ਕੋਰਟ ਨੇ ਅੱਜ ਹੈਰਾਨੀ ਜ਼ਾਹਰ ਕੀਤੀ ਕਿ 1984 ਦੇ ਕਤਲੇਆਮ ਵੇਲੇ ਜਦੋਂ ਦਿੱਲੀ ਛਾਉਣੀ ...

ਸਿੱਖ ਕਤਲੇਆਮ ਕੇਸ ਵਿਚ ਨਾਮਜ਼ਦ ਸੱਜਣ ਕੁਮਾਰ ਦਾ ‘ਲਾਈ ਟੈਸਟ’ ਹੋਇਆ

ਨਵੀਂ ਦਿੱਲੀ: ਨਵੰਬਰ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਨਾਮਜ਼ਦ ਸੱਜਣ ਕੁਮਾਰ ਦਾ ਦਿੱਲੀ ਦੀ ਲੋਧੀ ਰੋਡ ਦੀ ਕੇਂਦਰੀ ਫੌਰੈਂਸਿਕ ਸਾਇੰਸ ਲੈੱਬ ਵਿੱਚ ‘ਲਾਈ ...

ਭਾਰਤ ਦੀ ‘ਰੇਪ’ ਕੈਪੀਟਲ; ਨਿੱਤ ਹੁੰਦਾ 5 ਤੋਂ ਵੱਧ ਔਰਤਾਂ ਨਾਲ ਬਲਾਤਕਾਰ

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਅੰਕੜਿਆਂ ਅਨੁਸਾਰ ਚੱਲ ਰਹੇ ਸਾਲ 2018 ਦੇ ਪਹਿਲੇ ਤਿੰਨ ਮਹੀਨਿਆਂ ਵਿਚ ਭਾਰਤ ਦੀ ਰਾਜਧਾਨੀ ਦਿੱਲੀ ਅੰਦਰ ਹਰ ਰੋਜ਼ 5 ਤੋਂ ...

ਦਿੱਲੀ ਹਾਈ ਕੋਰਟ ਨੇ ਕਕਾਰਾਂ ਸਣੇ ਸਿੱਖ ਵਿਦਿਆਰਥੀਆਂ ਨੂੰ ਨੀਟ ਪ੍ਰੀਖਿਆ ਦੇਣ ਦੀ ਦਿੱਤੀ ਮਨਜੂਰੀ

ਨਵੀਂ ਦਿੱਲੀ: ਮੁਕਾਬਲਾ ਪ੍ਰੀਖਿਆਵਾਂ ’ਚ ਧਾਤੂ ਵਸਤੁਆਂ ਦੇ ਇਸਤੇਮਾਲ ’ਤੇ ਰੋਕ ਦੇ ਬਾਵਜੂਦ ਸਿੱਖ ਵਿਦਿਆਰਥੀਆਂ ਨੂੰ ਕੜੇ-ਕ੍ਰਿਪਾਨ ’ਤੇ ਲੱਗੀ ਰੋਕ ਦਾ ਸਾਹਮਣਾ ਹੁਣ 6 ਮਈ ...

ਸਿੱਖ ਕਤਲੇਆਮ ਵਿੱਚ ਸੱਜਣ ਕੁਮਾਰ ਦੀ ਸ਼ਮੂਲੀਅਤ ਬਾਰੇ ਪੁਲੀਸ ਨੇ ਗਵਾਹ ਦੇ ਬਿਆਨ ਸਹੀ ਢੰਗ ਨਾਲ ਦਰਜ ਨਹੀ ਕੀਤੇ: ਸੀ.ਬੀ.ਆਈ.

ਸੀਬੀਆਈ ਨੇ ਦਿੱਲੀ ਦੀ ਇੱਕ ਅਦਾਲਤ ਵਿੱਚ ਦੱਸਿਆ ਕਿ ਦਿੱਲੀ ਪੁਲੀਸ ਨੇ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸ਼ਮੂਲੀਅਤ ਬਾਰੇ ਗਵਾਹ ਦੇ ਬਿਆਨ ਸਹੀ ਢੰਗ ਦੇ ਨਾਲ ਦਰਜ ਨਹੀ ਕੀਤੇ।

191 ਕਿਸਾਨ ਜਥੇਬੰਦੀਆਂ ਵੱਲੋਂ 6 ਫਰਵਰੀ ਨੂੰ ਦਿੱਲੀ ਵਿਖੇ ਕੌਮੀ ਸੰਘਰਸ਼ ਦਾ ਐਲਾਨ

ਭਾਰਤ ਦੀਆਂ 191 ਕਿਸਾਨ ਜਥੇਬੰਦੀਆਂ ਨੇ 6 ਫਰਵਰੀ ਨੂੰ ਸਰਵ ਭਾਰਤ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਬੈਨਰ ਹੇਠ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਅਤੇ ਦੋ ਅਹਿਮ ਮੰਗਾਂ ਦੀ ਪ੍ਰਾਪਤੀ ਲਈ ਕੌਮੀ ਸੰਘਰਸ਼ ਛੇੜਨ ਦਾ ਐਲਾਨ ਕੀਤਾ ਹੈ।

ਭਾਈ ਰਣਧੀਰ ਸਿੰਘ ਦੀ ਤਸਵੀਰ ਦਿੱਲੀ ਵਿਧਾਨ ਸਭਾ ਗੈਲਰੀ ’ਚ ਲਾਈ ਜਾਵੇ: ਦਿੱਲੀ ਕਮੇਟੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਧਾਨ ਸਭਾ ਗੈਲਰੀ ’ਚ ਅਖੰਡ ਕੀਰਤਨੀ ਜਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਇਸ ਸੰਬੰਧੀ ਭੇਜੇ ਪੱਤਰ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਈ ਰਣਧੀਰ ਸਿੰਘ ਨੇ ਅੰਗਰੇਜ ਹਕੂਮਤ ਨੂੰ ਚੁਨੌਤੀ ਦੇਣ ਵਾਲੇ ਗੱਦਰੀ ਬਾਬੇਆਂ ਦਾ ਸਾਥ ਦੇਣ ਦੇ ਨਾਲ ਹੀ ਗੁਰਦੁਆਰਾ ਸੁਧਾਰ ਲਹਿਰ ਨੂੰ ਖੜਾ ਕਰਨ ’ਚ ਅਹਿਮ ਭੂਮਿਕਾ ਨਿਭਾਈ ਸੀ।

Next Page »