Tag Archive "dera-sauda-sirsa"

ਬਰਗਾੜੀ ਬੇਅਦਬੀ ਕਾਂਡ ਦੇ 3 ਦੋਸ਼ੀਆਂ ਦੀ ਸੀ.ਬੀ.ਆਈ. ਅਦਾਲਤ ਵਲੋਂ ਜ਼ਮਾਨਤ ਮਨਜ਼ੂਰ

ਜਲੰਧਰ, (ਮੇਜਰ ਸਿੰਘ): ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਗਿ੍ਫ਼ਤਾਰ ...

ਗਿਆਨੀ ਗੁਰਮੁਖ ਸਿੰਘ ਦੀ ਮੁੜ-ਬਹਾਲੀ ਤੋਂ ਬਾਅਦ ਉਸਦਾ ‘ਨਿੱਜੀ ਸਹਾਇਕ’ ਹਿੰਮਤ ਸਿੰਘ ਜਸਟਿਸ ਰਣਜੀਤ ਸਿੰਘ ਨੂੰ ਦਿੱਤੇ ਬਿਆਨਾਂ ਤੋਂ ਮੁੱਕਰਿਆ

ਗਿਆਨੀ ਗੁਰਮੁਖ ਸਿੰਘ ਦੇ ਭਰਾ ਅਤੇ ‘ਨਿੱਜੀ ਸਹਾਇਕ’ (ਪਰਸਨਲ ਅਸਿਸਟੈਂਟ) ਹਿੰਮਤ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਦਿੱਤੇ ਆਪਣੇ ਬਿਆਨ ਤੋਂ ਮੁੱਕਰਨ ਦਾ ਐਲਾਨ ਕਰ ਦਿੱਤਾ। ‘ਦਾ ਟ੍ਰਿਿਬਊਨ’ ਅਖਬਾਰ ਨੇ ਹਿੰਮਤ ਸਿੰਘ ਨਾਲ ਗੱਲਬਾਤ ਦਾ ਇਕ ਨਿੱਕਾ ਜਿਹਾ ਟੋਟਾ ਯੂ-ਟਿਊਬ ਨਾਮੀ ਮੱਕੜਤੰਦ (ਵੈਬਸਾਈਟ) ਉੱਤੇ ਪਾਇਆ ਹੈ। ਇਸ ਗੱਲਬਾਤ ਵਿੱਚ ਹਿੰਮਤ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਦਿੱਤੇ ਆਪਣੇ ਬਿਆਨ ਬਾਰੇ ‘ਅਣਜਾਣਤਾ’ ਪਰਗਟਾਈ ਹੈ ਅਤੇ ਦੋਸ਼ ਲਾਇਆ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਸਟਿਸ (ਰਿਟਾ.) ਰਣਜੀਤ ਸਿੰਘ ਨੇ ਉਸ ਤੇ ਦਬਾਅ ਪਾ ਕੇ ਉਸ ਕੋਲੋਂ ਕੁਝ ਦਸਤਾਵੇਜ਼ਾਂ ਉੱਤੇ ਦਸਤਖਤ ਕਰਵਾਏ ਸਨ।

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ: ਫਿਲਮ “ਮੈਸੈਂਜਰ ਆਫ ਗਾਡ” ਦੀ ਰਲੀਜ ਲਈ ਬਾਦਲਾਂ ਸਮਝੋਤਾ ਕੀਤਾ ਸੀ ?

ਚੰਡੀਗੜ੍ਹ: ਨਰਿੰਦਰ ਪਾਲ ਸਿੰਘ ਡੇਰਾ ਸਿਰਸਾ ਦੇ ਵਿਰੁਧ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਰੱਦ ਕਰਵਾਣ ਦੀ ਵਿਉਂਤਬੰਦੀ ਮੁੰਬਈ ਵਿਖੇ ਹੋਈ ਜਿਸ ...

ਡੇਰਾ ਸੌਦਾ, ਬਾਦਲਾਂ ਅਤੇ ਉੱਚ ਪੁਲਿਸ ਅਫਸਰਾਂ ਬਾਰੇ ਪੰਜਾਬ ਸਰਕਾਰ ਅੱਜ ਵੀ ਚੁੱਪ ਰਹੀ

ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਗਏ ਬਿਆਨ ਵਿੱਚ ਵੀ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਡੇਰਾ ਸੱਚਾ ਸੌਦਾ ਸਿਰਸਾ ਦਾ ਹੱਥ ਹੋਣ ਦਾ ਕੋਈ ਜ਼ਿਕਰ ਨਹੀਂ ਕੀਤਾ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਪੜਤਾਲ ਦੇ ਪਹਿਲੇ ਲੇਖੇ ਵਿੱਚ ਹੀ ਇਹ ਗੱਲ ਸਾਹਮਣੇ ਆ ਗਈ ਸੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਡੇਰਾ ਸੌਦਾ ਸਿਰਸਾ ਦੇ ਪ੍ਰਬੰਧ ਵਿੱਚ ਹਿੱਸੇਦਾਰੀ ਵਾਲੇ ਬੰਦਿਆਂ ਵੱਲੋਂ ਗਿਣ-ਮਿੱਥ ਕੇ ਕੀਤੀ ਗਈ ਸੀ ਪਰ ਪੰਜਾਬ ਸਰਕਾਰ ਤੇ ਪੰਜਾਬ ਦੇ ਮੁੱਖ ਮੰਤਰੀ ਇਸ ਗੱਲ ਦਾ ਜ਼ਿਕਰ ਕਰਨ ਤੋਂ ਕੰਨੀ ਕਤਰਾ ਰਹੇ ਹਨ।

ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਲੈਣ ਦੇਣ ਹੋਇਆ: ਐਨਫੋਰਸਮੈਂਟ ਡਾਇਰੈਕਟੋਰੇਟ(ਈਡੀ)

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ ਵੱਲੋਂ ਵੀ ਡੇਰਾ ਸਿਰਸਾ ਦੀ ਆਮਦਨ ਤੇ ਪ੍ਰਾਪਰਟੀ ਛਾਣੀ ਜਾ ਰਹੀ ਹੈ। ਈਡੀ ਨੇ ਡੇਰਾ ਨੂੰ ਤੋਹਫ਼ੇ 'ਚ ਮਿਲੀ ਜ਼ਮੀਨ ਦੀ ਰਿਪੋਰਟ ਤਿਆਰ ਕਰ ਲਈ ਹੈ।

ਬੇਅਦਬੀ ਮਾਮਲੇ: ਡੀਆਈਜੀ ਖੱਟੜਾ ਦਾ ਕਮਿਸ਼ਨ ਨੂੰ ਦਿੱਤਾ ਬਿਆਨ ਬਾਦਲ ਅਤੇ ਕੈਪਟਨ ਸਰਕਾਰ ਦੀ ਬਦਨੀਤੀ ਜ਼ਾਹਿਰ ਕਰਦਾ ਹੈ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਪਹਿਲਾ ਭਾਗ 30 ਜੂਨ ...

ਪ੍ਰੇਮੀਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਖਿਲਾਫ ਅਦਾਲਤ ਨੇ ਦੋਸ਼ ਤੈਅ ਕੀਤੇ

ਪੰਚਕੂਲਾ: ਇੱਥੋਂ ਦੀ ਸਥਾਨਕ ਅਦਾਲਤ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਆਪਣੇ ਪ੍ਰੇਮੀਆਂ ਨੂੰ ਜ਼ਬਰਦਸਤੀ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਦੋਸ਼ ਤੈਅ ...

ਪੰਚਕੂਲਾ ਹਿੰਸਾ ਮਾਮਲੇ ਵਿਚ ਅਦਾਲਤ ਨੇ 6 ਹੋਰ ਡੇਰਾ ਪ੍ਰੇਮੀਆਂ ਨੂੰ ਬਰੀ ਕੀਤਾ

ਪੰਚਕੂਲਾ: ਡੇਰਾ ਸਿਰਸਾ ਸਮਰਥਕਾਂ ਵਲੋਂ ਡੇਰਾ ਮੁਖੀ ਨੂੰ ਬਲਾਤਕਾਰ ਦੇ ਕੇਸ ਵਿਚ ਸਜ਼ਾ ਹੋਣ ਮਗਰੋਂ ਪੰਚਕੂਲਾ ਵਿਚ ਕੀਤੀ ਗਈ ਹਿੰਸਾ ਦੇ ਮਾਮਲੇ ਵਿਚ ਸਥਾਨਕ ਅਦਾਲਤ ...

ਅਦਾਲਤ ਨੇ ਡੇਰਾ ਸਿਰਸਾ ਸਮਰਥਕਾਂ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਖਾਰਜ ਕੀਤਾ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਦੇ ਮਾਮਲੇ ਵਿਚ ਸਜ਼ਾ ਦੇ ਐਲਾਨ ਮੌਕੇ 2017 ਵਿਚ ਪੰਚਕੂਲਾ ਵਿਚ ਹੋਈ ਹਿੰਸਾ ਸਬੰਧੀ ਹਰਿਆਣਾ ਪੁਲਿਸ ...

ਬਰਗਾੜੀ ਬੇਅਦਬੀ ਕਾਂਡ ਮਾਮਲੇ ਵਿਚ ਸੀਬੀਆਈ ਨੇ ਤਿੰਨ ਡੇਰਾ ਸਿਰਸਾ ਪ੍ਰੇਮੀਆਂ ਦਾ ਰਿਮਾਂਡ ਲਿਆ

ਚੰਡੀਗੜ੍ਹ: ਬਰਗਾੜੀ ਬੇਅਦਬੀ ਕਾਂਡ ਮਾਮਲੇ ਵਿਚ ਸੀਬੀਆਈ ਦੀ ਟੀਮ ਨੇ ਡੇਰਾ ਸਿਰਸਾ ਦੇ ਤਿੰਨ ਮੈਂਬਰਾਂ ਨੂੰ ਆਪਣੀ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ...

« Previous PageNext Page »